ਅਮਰੀਕਾ ਦੀ ਟੈਰਿਫ ਨੀਤੀ ਦੇ ਵਿਰੋਧ ਵਿਚ ਵਪਾਰੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ ???? ਟੈਰਿਫ ਨੀਤੀ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਨੂੰ ਪ੍ਰਭਾਵਤ ਕਰੇਗੀ – ਪੰਮਾ ਅਤੇ ਰਾਕੇਸ਼ ਯਾਦਵ
126 Viewsਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸੈਂਕੜੇ ਵਪਾਰੀ ਸਦਰ ਬਾਜ਼ਾਰ ਦੇ ਕੁਤੁਬ ਰੋਡ ਚੌਕ ‘ਤੇ ਇਕੱਠੇ ਹੋਏ ਅਤੇ ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਾਕੇਸ਼ ਯਾਦਵ ਦੀ ਅਗਵਾਈ ਹੇਠ ਅਮਰੀਕਾ ਵੱਲੋਂ ਭਾਰਤੀ ਉਦਯੋਗਾਂ ‘ਤੇ ਲਗਾਏ ਗਏ ਟੈਰਿਫ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਵਪਾਰੀਆਂ ਨੇ ਹੱਥਾਂ…
