ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ: ਪੰਜਾਬ ਦਾ ਸਲਾਨਾ ਪ੍ਰੋਗਰਾਮ ਚੜ੍ਹਦੀ ਕਲਾ ਨਾਲ ਹੋਇਆ ਸੰਪੰਨ ਸਿੰਘ ਸਾਹਿਬ ਗਿਆਨੀ ਸਾਹਿਬ ਸਿੰਘ ਮਾਰਕੰਡਾ ਅਤੇ ਮਾਸਟਰ ਅਵਤਾਰ ਸਿੰਘ ਸੋਹਲ ਜੀ ਦਾ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਕੀਤਾ ਗਿਆ ਸਨਮਾਨਤ
289 Viewsਵਲਟੋਹਾ 1 ਸਤੰਬਰ (ਜਗਜੀਤ ਸਿੰਘ) ਮਨੁੱਖੀ ਅਧਿਕਾਰਾਂ ਦੇ ਰਖਵਾਲੇ ਧਰਮ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਤੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦੇ ਵੱਲੋਂ ਚੌਥਾ ਸਲਾਨਾ ਸਮਾਗਮ ਗੁਰਦੁਆਰਾ ਭਾਈ ਝਾੜੂ ਸਾਹਿਬ ਜੀ ਪਿੰਡ…
