ਸਿੱਖ ਐਡਵੋਕੇਟਸ ਕਲਬ ਦਿੱਲੀ ਹਾਈ ਕੋਰਟ ਦੇ ਵਕੀਲ ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਏ
271 Viewsਨਵੀਂ ਦਿੱਲੀ 1 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਐਡਵੋਕੇਟਸ ਕਲਬ ਦਿੱਲੀ ਹਾਈ ਕੋਰਟ ਦੇ ਵਕੀਲਾਂ ਦਾ ਇੱਕ ਗਰੁੱਪ ਹੈ, ਜੋ ਪੰਜਾਬ ਬਾੜ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੇ ਹਨ। ਇਸ ਸਮੇਂ ਪੰਜਾਬ ਆਪਣੇ ਇਤਿਹਾਸ ਵਿੱਚ ਸਭ ਤੋਂ ਹੈਰਾਨ ਕਰਨ ਵਾਲੀ ਬਾੜ ਦਾ ਸਾਹਮਣਾ ਕਰ ਰਿਹਾ ਹੈ, ਜੋ 1988 ਦੀ ਦੁਸ਼ਕਰ ਬਾੜ ਤੋਂ ਵੀ ਜਿਆਦਾ…
