ਹੜ੍ਹ ਪ੍ਰਭਾਵਤ ਪੰਜਾਬ ’ਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਅਜਨਾਲਾ ਵਿਖੇ ਦੂਜਾ ਰਾਹਤ ਕੇਂਦਰ ਹੋਇਆ ਸਥਾਪਿਤ: ਕਾਲਕਾ, ਕਾਹਲੋਂ ???? ਡੇਰਾ ਬਾਬਾ ਨਾਨਕ ਵਿੱਚ ਪਿਛਲੇ ਦਸ ਦਿਨਾਂ ਤੋਂ ਹੜ ਪੀੜਤਾਂ ਲਈ ਦਿਲੀ ਕਮੇਟੀ ਵੱਲੋਂ ਚਲ ਰਿਹਾ ਲੰਗਰ ਕੈਂਪ
121 Views ਨਵੀਂ ਦਿੱਲੀ, 4 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਪੰਜਾਬ ਵਿਚ ਦੂਜਾ ਰਾਹਤ ਕੇਂਦਰ ਅਜਨਾਲਾ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾ ਡੇਰਾ ਬਾਬਾ ਨਾਨਕ ਦੇ ਡੇਰਾ ਪਠਾਣਾ ਪਿੰਡ ਦੇ ਵਿਚ ਪਿਛਲੇ ਦਸ ਦਿਨਾਂ ਤੋਂ ਲੰਗਰ ਸੇਵਾ ਕਮੇਟੀ ਵੱਲੋ ਚਲਾਈ ਜਾ ਰਹੀ ਹੈ। ਦਿੱਲੀ ਕਮੇਟੀ ਪ੍ਰਧਾਨ…
