ਪੰਜਾਬ ਦੇ ਹੜ੍ਹ ਪੀੜ੍ਹਤ ਖੇਤਰਾਂ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਟਰੱਕ ਸਮਾਨ ਤੇ ਇਕ ਐਂਬੂਲੈਂਸ ਰਵਾਨਾ
67 Viewsਨਵੀਂ ਦਿੱਲੀ, 5 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ ਦੋ ਟਰੱਕ ਰਾਹਤ ਸਮੱਗਰੀ ਅਤੇ ਇਕ ਐਂਬੂਲੈਂਸ ਰਵਾਨਾਂ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ…
