ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਬੋਬੀਨੀ ਪੈਰਿਸ ਵਿਖ਼ੇ ਕਰਵਾਏ ਗਏ ਸ਼ਹੀਦੀ ਸਮਾਗਮ
98 Viewsਨਵੀਂ ਦਿੱਲੀ 6 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੰਘ ਸਭਾ ਬੋਬੀਨੀ ਪੈਰਿਸ ਵਿੱਖੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਭਾਈ ਪ੍ਰਸ਼ੋਤਮ ਸਿੰਘ ਬੱਬਰ ਦੇ ਉਪਰਾਲੇ ਸਦਕਾ ਅਤੇ ਸਮੂਹ ਸੰਗਤਾਂ ਵਲੋਂ ਜ਼ਬਰ ਜ਼ੁਲਮ ਨੂੰ ਆਪਣੇ ਸਰੀਰ ਨਾਲ ਬੰਬ ਬੰਨ ਕੇ ਠੱਲ ਪਾਉਣ ਵਾਲੇ ਅਨੌਖੇ ਸ਼ਹੀਦ ਭਾਈ ਦਿਲਾਵਰ ਸਿੰਘ…
