ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 12 ਸਾਲ ਪੁਰਾਣੇ ਮਾਮਲੇ ਵਿੱਚ ਨੂੰ ਗ੍ਰਿਫ਼ਤਾਰ
134 Viewsਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 12 ਸਾਲ ਪੁਰਾਣੇ ਮਾਮਲੇ ਵਿੱਚ ਨੂੰ ਗ੍ਰਿਫ਼ਤਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ 12 ਸਾਲ ਪੁਰਾਣੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 12 ਸਤੰਬਰ ਨੂੰ ਸਜ਼ਾ…
