ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰੂ ਕਾ ਤਾਲ ਆਗਰਾ ਤੋਂ ਅਗਲੇ ਪੜਾਅ ਗਵਾਲੀਅਰ ਲਈ ਰਵਾਨਾ
172 Viewsਨਵੀਂ ਦਿੱਲੀ, 11 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ ਤੋਂ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਲਈ ਰਵਾਨਾ…
