ਦੇਸ਼ ਦੇ ਵਪਾਰੀਆਂ ਦਾ ਕਰੋੜਾਂ ਦਾ ਸਾਮਾਨ ਨੇਪਾਲ ਵਿਚ ਹੋਏ ਵਿਰੋਧ ਪ੍ਰਦਰਸ਼ਨਾਂ ਕਾਰਨ ਰਸਤੇ ਵਿੱਚ ਫਸਿਆ- ਪੰਮਾ

153 Viewsਨਵੀਂ ਦਿੱਲੀ 12 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਨੇਪਾਲ ਵਿੱਚ ਜਨਰੇਸ਼ਨ ਜ਼ੈੱਡ ਦੀ ਅਗਵਾਈ ਵਿੱਚ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਕਾਰਨ ਭਾਰਤੀ ਵਪਾਰੀਆਂ ਨੂੰ ਬਹੁਤ ਨੁਕਸਾਨ ਹੋਇਆ ਹੈ। ਸਦਰ ਬਾਜ਼ਾਰ ਬੜੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੇ ਅਨੁਸਾਰ, ਸਦਰ ਬਾਜ਼ਾਰ ਸਮੇਤ ਪੁਰਾਣੀ ਦਿੱਲੀ ਤੋਂ ਵੱਡੀ ਮਾਤਰਾ ਵਿੱਚ ਸਾਮਾਨ ਨੇਪਾਲ ਜਾਂਦਾ ਹੈ। […]

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ: ਫੈਡਰੇਸ਼ਨ ਨੇ ਗੁੱਸਾ ਜ਼ਾਹਰ ਕਰਨ ਲਈ ਖੇਡ ਮੰਤਰੀ ਦੀ ਫੋਟੋ ਨੂੰ ਲਈ ਅੱਗ

161 Views ਨਵੀਂ ਦਿੱਲੀ 12 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਈਸਟ ਇੰਡੀਆ ਦੀ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਦਾ ਸਖ਼ਤ ਵਿਰੋਧ ਪ੍ਰਗਟ ਕੀਤਾ ਹੈ । ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਿਲਗਾਮ ਵਿਖ਼ੇ ਹੋਏ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਮਾਸੂਮ ਲੋਕਾਂ ਦੀ ਸ਼ਹਾਦਤ ਸਾਡੇ ਦਿਲਾਂ ਵਿੱਚ ਅਜੇ […]

ਬਰਤਾਨੀਆਂ ਦੇ ਵੈਸਟ ਮਿਡਲੈਂਡਜ਼ ਵਿੱਚ ਸਿੱਖ ਔਰਤ ਨਾਲ ਬਲਾਤਕਾਰ ਅਤੇ ਨਸਲੀ ਟਿਪਣੀ

191 Viewsਯੂ ਕੇ 12 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਵੈਸਟ ਮਿਡਲੈਂਡਜ਼ ਵਿੱਚ ਇੱਕ ਸਿੱਖ ਔਰਤ ਨਾਲ ਹੋਏ ਕਥਿਤ ਬਲਾਤਕਾਰ ਦੀ ਜਾਂਚ ਕਰ ਰਹੀ ਪੁਲਿਸ ਦਾ ਕਹਿਣਾ ਹੈ ਕਿ ਉਹ ਇਸਨੂੰ ਨਫ਼ਰਤ ਅਪਰਾਧ ਵਜੋਂ ਦੇਖ ਰਹੇ ਹਨ। ਪੁਲਿਸ ਦੋ ਗੋਰੇ ਪੁਰਸ਼ ਸ਼ੱਕੀਆਂ ਦੀ ਭਾਲ ਕਰ ਰਹੀ ਹੈ ਜਿਨ੍ਹਾਂ ‘ਤੇ ਦਿਨ-ਦਿਹਾੜੇ ਹਮਲੇ ਦੌਰਾਨ ਔਰਤ ਨਾਲ ਨਸਲੀ […]

ਕਲਗੀਧਰ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਰਿਟ ਲਿਸਟ ਵਿੱਚ ਕੀਤਾ ਕਬਜ਼ਾ, ਪੰਜਾਬੀ ਵਿਸ਼ੇ ਵਿੱਚ ਹਾਸਲ ਕੀਤੀ ਸ਼ਾਨਦਾਰ ਪ੍ਰਾਪਤੀ

237 Viewsਕਲਗੀਧਰ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਰਿਟ ਲਿਸਟ ਵਿੱਚ ਕੀਤਾ ਕਬਜ਼ਾ, ਪੰਜਾਬੀ ਵਿਸ਼ੇ ਵਿੱਚ ਹਾਸਲ ਕੀਤੀ ਸ਼ਾਨਦਾਰ ਪ੍ਰਾਪਤੀ   ਖਾਲੜਾ 12 ਸਤੰਬਰ (ਗੁਰਪ੍ਰੀਤ ਸਿੰਘ ਸੈਡੀ) ਕਲਗੀਧਰ ਪਬਲਿਕ ਸਕੂਲ ਦੀਆਂ ਮਿਹਨਤੀ ਤੇ ਹੋਣਹਾਰ ਵਿਦਿਆਰਥਣਾਂ ਪਵਨਪ੍ਰੀਤ ਕੌਰ ਪਿੰਡ ਛੰਨਾ ਅਤੇ ਮਹਿਕਦੀਪ ਕੌਰ ਪਿੰਡ ਦਰਾਜਕੇ ਨੇ ਹਾਲੀਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਲਿਸਟ ਵਿੱਚ ਸਥਾਨ […]

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ

250 Viewsਪਿਛਲੇ ਦਿਨੀਂ ਉਸਮਾ ਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਖਡੂਰ ਸਾਹਿਬ ਤੋਂ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਅੱਜ ਤਰਨਤਾਰਨ ਅਦਾਲਤ ਵਿੱਚ ਸੁਣਾਈ ਗਈ 13 ਸਾਲ ਪੁਰਾਣੇ ਕੇਸ ਵਿੱਚ ਪੀੜਤਾਂ ਨੂੰ ਇਨਸਾਫ਼ ਦਿੰਦੇ ਹੋਏ ਤਰਨ ਤਾਰਨ ਅਦਾਲਤ ਨੇ ਸੁਣਾਇਆ ਫ਼ੈਸਲਾ ਪਿਛਲੇ ਦਿਨੀਂ 10 ਸਤੰਬਰ ਨੂੰ ਅਦਾਲਤ ਵੱਲੋਂ ਦਿੱਤਾ ਗਿਆ ਸੀ […]