ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ 20 ਸਤੰਬਰ ਨੂੰ: ਕਾਲਕਾ/ਕਾਹਲੋਂ
97 Viewsਨਵੀਂ ਦਿੱਲੀ, 13 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ , ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ ਸਰਬ ਧਰਮ ਸੰਮੇਲਨ “ ਸ਼ਨਿੱਚਰਵਾਰ, 20…
