ਗੁਰਦੁਆਰਾ ਗੁਰੂ ਬਾਗ ਤੋਂ 17 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸ਼ਹੀਦੀ ਜਾਗਰੂਤੀ ਯਾਤਰਾ ਦੀ ਸ਼੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਹੋਏਗੀ ਪੂਰਨਤਾ – ਜਗਜੋਤ ਸਿੰਘ ਸੋਹੀ ???? ਮੁੱਖ ਮੰਤਰੀ ਨੀਤਿਸ਼ ਕੁਮਾਰ ਅਤੇ ਹੋਰ ਸੰਤ ਮਹਾਤਮਿਆਂ ਦੀ ਗਰਿਮਾਮਈ ਹਾਜ਼ਰੀ ‘ਚ ਹੋਏਗੀ ਰਵਾਨਗੀ
93 Viewsਨਵੀਂ ਦਿੱਲੀ, 14 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ, ਬਿਹਾਰ ਸਰਕਾਰ ਦੇ ਸਹਿਯੋਗ ਨਾਲ, ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ, ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਜਾਗਰੂਤੀ ਯਾਤਰਾ ਗੁਰੂ ਦਾ ਬਾਗ ਤੋਂ…
