ਸ਼ਹੀਦੀ ਜਾਗਰਤੀ ਯਾਤਰਾ ਨੂੰ ਲੈ ਕੇ ਤਿਆਰੀਆਂ ਜੋਰਾਂ ‘ਤੇ: ਜਗਜੋਤ ਸਿੰਘ ਸੋਹੀ ???? ਪ੍ਰਸ਼ਾਸਨ ਵਲੋਂ ਤਿਆਰੀਆਂ ਦੀ ਕੀਤੀ ਗਈ ਸਮੀਖਿਆ: ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ
161 Viewsਨਵੀਂ ਦਿੱਲੀ, 15 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ 17 ਸਤੰਬਰ ਨੂੰ ਨਿਕਲਣ ਵਾਲੀ ਸ਼ਹੀਦੀ ਜਾਗਰਤੀ ਯਾਤਰਾ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਜਾਗਰਤੀ ਯਾਤਰਾ ਵਿੱਚ ਸ਼ਾਮਿਲ ਹੋਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤ ਪਹੁੰਚ ਰਹੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ…
