ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਜਾਣ ਵਾਲੇ ਜਥੇ ‘ਤੇ ਪਾਬੰਦੀ ਭਾਜਪਾ ਸਰਕਾਰ ਦਾ ਸਿੱਖਾਂ ‘ਤੇ ਸਿੱਧਾ ਹਮਲਾ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਭਾਰਤੀ ਹਕੂਮਤ ਦੇ ਤਾਨਾਸ਼ਾਹੀ ਫੈਸਲੇ ਦੀ ਸਖ਼ਤ ਨਿਖੇਧੀ

159 Viewsਮਿਤੀ: 16 ਸਤੰਬਰ, 2025 ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰ ਸਿੰਘ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਮਨਬੀਰ ਸਿੰਘ ਸੰਧੂ ਭਾਈ ਭਗਤ ਸਿੰਘ ਕਨੇਡਾ ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ , ਜਸਵਿੰਦਰ ਸਿੰਘ ਹਾਲੈਡ ਨੇ ਪ੍ਰੈਸ ਦੇ ਨਾਂ […]
