ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਜਾਗ੍ਰਿਤੀ ਯਾਤਰਾ ’ਚ ਹਰਮੀਤ ਸਿੰਘ ਕਾਲਕਾ ਅਤੇ ਹੋਰ ਮੈਂਬਰਾਂ ਨੇ ਭਰੀ ਹਾਜ਼ਰੀ ???? ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ 23, 24 ਅਤੇ 25 ਨਵੰਬਰ ਨੂੰ ਦਿੱਲੀ ’ਚ ਲਾਲ ਕਿਲ੍ਹੇ ’ਤੇ ਹੋਣਗੇ ਸਮਾਗਮ
77 Viewsਨਵੀਂ ਦਿੱਲੀ, 17 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਬਿਹਾਰ ਦੀ ਸਰਕਾਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350…
