ਸੁਪਰੀਮ ਕੋਰਟ ਵਲੋਂ 4 ਮਹੀਨਿਆਂ ਦੇ ਅੰਦਰ ਸਿੱਖ ਆਨੰਦ ਕਾਰਜ ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ਨਿਯਮ ਬਣਾਉਣ ਦਾ ਹੁਕਮ
83 Viewsਨਵੀਂ ਦਿੱਲੀ 18 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਅਮਨਜੋਤ ਸਿੰਘ ਚੱਢਾ ਬਨਾਮ ਭਾਰਤ ਸੰਘ ਅਤੇ ਹੋਰ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਚਾਰ ਮਹੀਨਿਆਂ ਦੇ ਅੰਦਰ ਆਨੰਦ ਕਾਰਜ ਦੇ ਸਿੱਖ ਧਾਰਮਿਕ ਸਮਾਰੋਹ ਦੁਆਰਾ ਕੀਤੇ ਗਏ ਵਿਆਹਾਂ ਨੂੰ ਰਜਿਸਟਰ ਕਰਨ ਲਈ ਨਿਯਮਾਂ…
