ਦੇਸ਼ ਅੰਦਰ ਲਾਗੂ ਹੋਣ ਵਾਲਾ ਆਨੰਦ ਮੈਰਿਜ ਐਕਟ ਸਿੱਖ ਰਹਿਤ ਮਰਿਆਦਾ ਦੀ ਤਰਜਮਾਨੀ ਕਰਦਾ ਹੋਏ, ਕਮੇਟੀ ਬਣਾਏ ਜਾਣ ਦੀ ਮੰਗ: ਪਰਮਜੀਤ ਸਿੰਘ ਵੀਰਜੀ ???? ਐਕਟ ਲਾਗੂ ਹੋਣ ਤੋਂ ਬਾਅਦ ਪੰਥ ਵਿਚ ਕੌਈ ਦੁਬਿਧਾ ਨਾ ਖੜੀ ਹੋ ਸਕੇ, ਸਿੱਖ ਪੰਥ ਨੂੰ ਭਰੋਸੇ ਵਿਚ ਲਿਆ ਜਾਣਾ ਬਹੁਤ ਜਰੂਰੀ
142 Viewsਨਵੀਂ ਦਿੱਲੀ 19 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਵਲੋਂ ਦੇਸ਼ ਦੇ ਸਮੂਹ ਰਾਜਾਂ ਨੂੰ ਚਾਰ ਮਹੀਨਿਆਂ ਅੰਦਰ ਆਨੰਦ ਮੈਰਿਜ ਐਕਟ ਲਾਗੂ ਕਰਣ ਦੇ ਫੈਸਲੇ ਉਪਰ ਖੁਸ਼ੀ ਜਤਾਦਿਆਂ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਸਰਦਾਰ…
