24 ਨਵੰਬਰ ਨੂੰ ਦੀਨਾ ਕਾਂਗੜ ਦੇ ਇਤਿਹਾਸਿਕ ਸਥਾਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਦਿਹਾੜਾ ਧੂਮਧਾਮ ਤੇ ਸਤਿਕਾਰ ਨਾਲ ਮਨਾਵਾਂਗੇ : ਮਾਨ

169 Viewsਨਵੀਂ ਦਿੱਲੀ, 20 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- “24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵਾਂ ਸ਼ਹੀਦੀ ਦਿਹਾੜਾ ਆ ਰਿਹਾ ਹੈ । ਗੁਰੂ ਸਾਹਿਬ ਨੇ ਇਨਸਾਨੀਅਤ ਤੇ ਮਨੁੱਖਤਾ ਦੀ ਰਾਖੀ ਲਈ ਸਮੇ ਦੀਆਂ ਹਕੂਮਤਾਂ ਦੇ ਜ਼ਬਰ ਜੁਲਮ ਅੱਗੇ ਈਨ ਨਾ ਮੰਨਕੇ ਅਤੇ ਆਪਣੀ ਮਹਾਨ ਸ਼ਹਾਦਤ ਦੇ ਕੇ ਸਮੁੱਚੇ ਸੰਸਾਰ ਦੇ ਲੋਕਾਂ ਨੂੰ […]

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਸਰਬ ਧਰਮ ਸੰਮੇਲਨ ਦਾ ਆਯੋਜਨ ???? ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਭਾਰਤ ਦੇ ਮੌਜੂਦਾ ਸਰੂਪ ਲਈ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ

133 Viewsਨਵੀਂ ਦਿੱਲੀ, 20 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਵਿਸ਼ਾਲ ਸਰਬ ਧਰਮ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਧਰਮ ਗੁਰੂ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਦਿੱਲੀ ਦੇ […]

ਯੂਕੇ ਦੇ ਸਿੱਖ ਸਮੂਹਾਂ ਨੇ ਵੈਸਟ ਮਿਡਲੈਂਡਜ਼ ਵਿੱਚ ਕਥਿਤ ਸਿੱਖ ਬੀਬੀ ਨਾਲ ਬਲਾਤਕਾਰ ਤੋਂ ਬਾਅਦ ਜਾਣਕਾਰੀ ਦੇਣ ਵਾਲੇ ਲਈ ਵੀਹ ਹਜਾਰ ਪੌਂਡ ਇਨਾਮ ਦੀ ਕੀਤੀ ਪੇਸ਼ਕਸ਼

153 Viewsਨਵੀਂ ਦਿੱਲੀ 20 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸਿੱਖ ਭਾਈਚਾਰੇ ਵੱਲੋਂ 20 ਸਾਲਾਂ ਦੀ ਇੱਕ ਸਿੱਖ ਔਰਤ ਨਾਲ ਕਥਿਤ “ਨਸਲੀ ਤੌਰ ‘ਤੇ ਪ੍ਰੇਰਿਤ” ਬਲਾਤਕਾਰ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਣ ਵਾਲੀ ਜਾਣਕਾਰੀ ਦੇਣ ਵਾਲੇ ਲਈ ਪਹਿਲਾਂ ਦਸ ਹਜਾਰ ਪੌਂਡ ਦੇ ਇਨਾਮ ਦੀ ਪੇਸ਼ਕਸ਼ ਕੀਤੀ ਗਈ ਸੀ ਜਿਸ ਨੂੰ ਬਾਅਦ ਵਿਚ ਵਧਾ […]