ਭਾਈ ਘਨ੍ਹਈਆ ਜੀ ਸੁਸਾਇਟੀ ਫਰੈਂਕਫਰਟ ਵਲੋਂ ਬੀਬੀ ਜਗੀਰ ਕੌਰ ਜੀ ਦਾ ਜਰਮਨੀ ਪਹੁੰਚਣ ਤੇ ਨਿੱਘਾ ਸੁਆਗਤ।

378 Viewsਫਰੈਂਕਫਰਟ 24 ਸਤੰਬਰ ; ਅੱਜ ਬੀਬੀ ਜਗੀਰ ਕੌਰ ਜੀ ਦੇ ਇੰਟਰਨੈਸ਼ਨਲ ਏਅਪੋਰਟ ਫਰੈਂਕਫਰਟ ਪਹੁੰਚਣ ਤੇ ਭਾਈ ਘਨ੍ਹਈਆ ਜੀ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਸਿੱਖ ਆਗੂਆਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ, ਬੀਬੀ ਜੀ ਵਲੋ ਇਸ ਐਤਵਾਰ 28 ਸਤੰਬਰ ਨੂੰ ਗੁਰਦਵਾਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹੋ ਰਹੇ ਵਿਸ਼ੇਸ਼ ਸਮਾਗਮ ਵਿੱਚ ਹਾਜਰੀ ਭਰੀ ਜਾਵੇਗੀ ।
ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਕੀਤਾ ਗਿਆ ਜਾਰੀ

159 Viewsਨਵੀਂ ਦਿੱਲੀ, 24 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):– ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਦੀ ਨੂੰ ਸਮਰਪਿਤ ਕਰਦਿਆਂ ਇੱਕ ਚਾਂਦੀ ਦਾ ਸਿੱਕਾ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਗੁਰੂ ਜੀ ਦੀ ਤਸਵੀਰ ਉਕਰੀ […]
ਨੌਜੁਆਨਾਂ ਦੇ ਫਤਵੇਂ ਨਾਲ ਦਿੱਲੀ ਕਮੇਟੀ ਪ੍ਰਬੰਧਕਾਂ ਦੀਆਂ ਹਿੱਲੀਆਂ ਨੀਹਾਂ: ਰਮਨਦੀਪ ਸਿੰਘ ਸੋਨੂੰ ???? ਜੇਤੂਆਂ ਨੇ ਸੁਚੱਜੀ ਅਗਵਾਈ ਲਈ ਪਰਮਜੀਤ ਸਿੰਘ ਸਰਨਾ, ਰਮਨਦੀਪ ਸਿੰਘ ਸੋਨੂੰ, ਹਰਸਿਮਰਨ ਸਿੰਘ, ਸਾਹਿਬ ਸਿੰਘ ਦਾ ਉਚੇਚੇ ਤੌਰ ਤੇ ਕੀਤਾ ਧੰਨਵਾਦ

167 Viewsਨਵੀਂ ਦਿੱਲੀ 24 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਬੀਤੀ ਦਿਨੀਂ ਦਿੱਲੀ ਦੇ ਸਿੱਖ ਕਾਲਜਾਂ ਅੰਦਰ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸਮਰਥਕ ਪਾਰਟੀ ਐਸ ਓ ਆਈ ਦੀ ਹੁੰਝਾ ਫੇਰ ਦੋ ਕਾਲਜਾਂ ਅੰਦਰ 6 ਦੀਆਂ 6 ਸੀਟਾਂ ਉਪਰ ਜਿੱਤ ਹੋਈ ਨੇ ਦਿੱਲੀ ਕਮੇਟੀ ਪ੍ਰਬੰਧਕਾਂ ਦੀਆਂ ਨੀਹਾਂ ਹਿਲਾ ਕੇ ਦਸ ਦਿੱਤਾ ਹੈ ਕਿ ਤੁਹਾਡੇ ਵਲੋਂ ਪੰਥਕ ਸਰਮਾਏ ਨੂੰ […]
ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਕੇਂਦਰ ਵੱਲੋਂ ਪ੍ਰਵਾਨਗੀ, ਪੰਜਾਬ ਦੇ ਵਿਕਾਸ ਵੱਲ ਚੁਕੇ ਕਦਮ ਦੀ ਸ਼ਲਾਘਾ: ਸਾਹਨੀ

149 Viewsਨਵੀਂ ਦਿੱਲੀ 24 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਅੱਜ ਲੰਬੇ ਸਮੇਂ ਤੋਂ ਲਟਕ ਰਹੇ ਰਾਜਪੁਰਾ-ਮੁਹਾਲੀ ਰੇਲ ਲਿੰਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਪੰਜਾਬ ਦੀ ਸੰਪਰਕ ਲਾਈਨ ਲਈ ਇੱਕ ਮੀਲ ਪੱਥਰ ਹੈ। ਪੰਜਾਬ ਤੋਂ ਸੰਸਦ ਮੈਂਬਰ ਰਾਜ ਸਭਾ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਇਸ ਪ੍ਰਾਪਤੀ ‘ਤੇ ਆਪਣੀ ਡੂੰਘੀ ਸੰਤੁਸ਼ਟੀ ਪ੍ਰਗਟ […]
ਏਆਈ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨੂੰ ਰੋਕਣ ਲਈ ਸਰਕਾਰਾਂ ਕਰਨ ਠੋਸ ਕਾਰਵਾਈ – ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ???? ਵਾਰ ਵਾਰ ਸ਼ਿਕਾਇਤ ਕਰਣ ਦੇ ਬਾਵਜੂਦ ਕਾਰਵਾਈ ਨਾ ਹੋਣਾ ਸਰਕਾਰਾਂ ਦੀ ਮਨਸ਼ਾ ਉੱਪਰ ਸਿੱਧਾ ਸਵਾਲ ਖੜਾ ਕਰਦਾ ਹੈ

156 Viewsਨਵੀਂ ਦਿੱਲੀ, 24 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਗਾਤਾਰ ਬਣਾਈਆਂ ਜਾ ਰਹੀਆਂ ਇਤਰਾਜ਼ਯੋਗ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਨੂੰ ਇਸ ਵਰਤਾਰੇ ਨੂੰ ਰੋਕਣ ਲਈ ਠੋਸ ਕਾਰਵਾਈ ਕਰਨ ਲਈ […]
ਜਦੋ ਅਸੀਂ ਭਾਈ ਰਾਜੋਆਣਾ ਦੀ ਫਾਂਸੀ ਤੇ ਰੋਕ ਨਹੀਂ ਲਗਾਈ ਫਿਰ ਉਸਨੂੰ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟ

168 Views???? ਮਾਮਲੇ ਦੀ ਅਗਲੀ ਸੁਣਵਾਈ 15 ਅਕਤੂਬਰ ਨੂੰ ਨਵੀਂ ਦਿੱਲੀ 24 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਕੇਂਦਰ ਨੂੰ ਪੁੱਛਿਆ ਕਿ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਏ ਗਏ ਮੌਤ ਦੀ ਸਜ਼ਾ ਪ੍ਰਾਪਤ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ ਜਦੋਂ […]
ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਵੱਲੋ ਪਹਿਲਾਂ ਖ਼ੂਨਦਾਨ ਕੈਂਪ 26 ਸਤੰਬਰ ਦਿਨ ਸ਼ੁੱਕਰਵਾਰ

176 Viewsਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਵੱਲੋ ਪਹਿਲਾਂ ਖ਼ੂਨਦਾਨ ਕੈਂਪ 26 ਸਤੰਬਰ ਦਿਨ ਸ਼ੁੱਕਰਵਾਰ – ਸਵਿੰਦਰ ਬਲੇਹਰ ਭਿੱਖੀਵਿੰਡ 24 ਸਤੰਬਰ ( ਗੁਰਪ੍ਰੀਤ ਸਿੰਘ ਸੈਡੀ) ਮਨੁੱਖਤਾ ਦੇ ਭਲੇ ਲਈ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਅਤੇ ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਵੱਲੋਂ ਜਸਬੀਰ ਸਿੰਘ ਪੱਟੀ (ਸੂਬਾ ਪ੍ਰਧਾਨ) ਜੀ ਦੀ ਰਹਿਨੁਮਾਈ ਹੇਠ ਪਹਿਲਾ ਖੂਨਦਾਨ ਕੈਂਪ 26 ਸਤੰਬਰ 2025 […]
