ਦਿੱਲੀ ਕਮੇਟੀ ਦੇ ਸਕੂਲ ਵਿਚ ਪੜਾਈ ਜਾ ਰਹੀ ਕਿਤਾਬ ਅਦਵੈ ‘ਚ ਗੁਰੂ ਗੋਬਿੰਦ ਸਿੰਘ ਜੀ ਨੂੰ ਪਾਂਡੂਆਂ ਦਾ ਵੰਸ਼ਜ ਅਤੇ ਬੰਦਾ ਸਿੰਘ ਬਹਾਦਰ ਨੂੰ ਤੰਤਰਿਕ ਦੱਸਣ ਉਤੇ ਮਚਿਆ ਬਵਾਲ ???? ਲਾਪਤਾ ਲੇਖਕਾਂ ਵਲੋਂ ਲਿਖੀ ਕਿਤਾਬ ਨੂੰ ਤੁਰੰਤ ਵਾਪਿਸ ਲਏ ਜਾਣ ਦੀ ਮੰਗ

182 Viewsਨਵੀਂ ਦਿੱਲੀ, 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਪੰਜਵੀਂ ਜਮਾਤ ਦੀ ਪੰਜਾਬੀ ਵਿਸੇ਼ ਦੀ ਕਿਤਾਬ “ਅਦਵੈ” ਦੇ ਕੰਟੈਂਟ ਅਤੇ ਨਾਮ ਨੂੰ ਲੈਕੇ ਵਿਵਾਦ ਭਖ ਗਿਆ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਉਕਤ ਪੰਜਾਬੀ ਦੀ ਕਿਤਾਬ ਦੇ […]

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਦੀ 1 ਅਕਤੂਬਰ ਨੂੰ ਸੱਦੀ ਇਕੱਤਰਤਾ ???? ਮਾਮਲਾ ਏਆਈ ਦੀ ਦੁਰਵਰਤੋਂ ਨਾਲ ਸਿੱਖ ਮਾਣ ਮਰਯਾਦਾ ਨੂੰ ਸੱਟ ਮਾਰਨ ਦਾ

151 Viewsਅਮ੍ਰਿਤਸਰ, 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):-ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ ਮਰਯਾਦਾ ਦੇ ਖਿਲਾਫ਼ ਬਣਾਈਆਂ ਜਾ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਸੁਝਾਅ ਤੇ ਵਿਚਾਰ ਜਾਣਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰ ਲੋਕਾਂ ਅਤੇ ਵਿਦਵਾਨਾਂ ਦੀ ਇੱਕ ਵਿਸ਼ੇਸ਼ ਇਕੱਤਰਤਾ 1 ਅਕਤੂਬਰ 2025 ਨੂੰ ਦੁਪਹਿਰ […]

ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ 6 ਟਰੱਕ ਸਹਾਇਤਾ ਸਮੱਗਰੀ ਕੀਤੀ ਰਵਾਨਾ

138 Viewsਨਵੀਂ ਦਿੱਲੀ, 27 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਇਲਾਕਿਆਂ ਵਾਸਤੇ 6 ਟਰੱਕ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤ ਦੇ ਦਸਵੰਧ ਨਾਲ ਇਹ […]

ਗੋਸਲ ਨੂੰ ਮਿਲੀ ਜਮਾਨਤ, ਬਾਹਰ ਆਉਂਦਿਆਂ ਹੀ ਕਿਹਾ “ਦਿੱਲੀ ਬਣੇਗੀ ਖਾਲਿਸਤਾਨ” ???? ਪਨੂੰ ਨੇ ਅਜੀਤ ਡੋਵਾਲ ਨੂੰ ਵਿਦੇਸ਼ ਵਿੱਚ ਕਿਸੇ ਵੀ ਹਵਾਲਗੀ ਜਾਂ ਗ੍ਰਿਫਤਾਰੀ ਦੀ ਕੋਸ਼ਿਸ਼ ਕਰਨ ਦੀ ਚੁਣੌਤੀ ਦਿੱਤੀ

144 Viewsਨਵੀਂ ਦਿੱਲੀ 26 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):-ਸਿੱਖਸ ਫਾਰ ਜਸਟਿਸ ਵਲੋਂ ਕੈਨੇਡਾ ਵਿਚ ਕਰਵਾਏ ਜਾਣ ਵਾਲੇ ਖਾਲਿਸਤਾਨ ਰੈਫਰੈਂਡਮ ਚੋਣਾਂ ਦੇ ਕੋਆਰਡੀਨੇਟਰ ਇੰਦਰਜੀਤ ਸਿੰਘ ਗੋਸਲ, ਵੀਰਵਾਰ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਗੋਸਲ, ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ, ਨੂੰ ਪਿਕਵਿਲ, ਨਿਊਯਾਰਕ ਦੇ 41 ਸਾਲਾ ਜਗਦੀਪ ਸਿੰਘ ਅਤੇ […]

ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਹਨ ਬੱਚਿਆਂ ਦੇ ਧਾਰਮਿਕ ਮੁਕਾਬਲੇ : ਖਾਲੜਾ 30 ਸਤੰਬਰ ਨੂੰ ਗੁਰਦੁਆਰਾ ਝਾੜ ਸਾਹਿਬ ਪਾਤਸ਼ਾਹੀ ਪੰਜਵੀਂ ਛੇਵੀਂ ਪਿੰਡ ਕੈਰੋ ਵਿਖੇ ਹੋਣਗੇ ਦਸਤਾਰ ਦੁਮਾਲਾ ਲੰਬੇ ਕੇਸ ਅਤੇ ਸਵਾਲ ਜਵਾਬ ਮੁਕਾਬਲੇ ।

156 Viewsਖਾਲੜਾ 26 ਸਤੰਬਰ (ਜਗਜੀਤ ਸਿੰਘ)ਖਾਲਸਾ ਪੰਥ ਵੱਲੋਂ ਸਮੇਂ ਸਮੇਂ ਤੇ ਗੁਰੂ ਸਾਹਿਬਾਂ ਦੇ ਜੀਵਨ ਨਾਲ ਸਬੰਧਤ ਸ਼ਤਾਬਦੀਆਂ ਮਨਾਉਣ ਦੀ ਪਰੰਪਰਾ ਲੰਮੇ ਅਰਸੇ ਤੋਂ ਚਲਦੀ ਆ ਰਹੀ ਹੈ। ਇਹਨਾਂ ਸ਼ਤਾਬਦੀਆਂ ਨੂੰ ਮਨਾਉਣ ਦਾ ਮੁੱਖ ਮਕਸਦ ਗੁਰੂ ਉਪਦੇਸ਼ਾਂ ਨੂੰ ਮਨੁੱਖੀ ਜੀਵਨ ਅੰਦਰ ਸਦੈਵ ਕਾਲ ਲਈ ਘੜ੍ਹ ਕਰ ਦੇਣਾ, ਤਾਂ ਜੋ ਮਨੁੱਖ ਉਹਨਾਂ ਨੂੰ ਆਪਣੇ ਜੀਵਨ ਵਿੱਚ […]