ਸਿੱਖ ਭਾਈਚਾਰੇ ਨੂੰ ਫੇਸਬੁੱਕ ‘ਤੇ 1984 ਦੇ ਸਿੱਖ ਕਤਲੇਆਮ ਵਾਂਗ ਸਾੜਨ, ਦਾੜ੍ਹੀ ਅਤੇ ਵਾਲ ਕੱਟਣ ਦੀ ਧਮਕੀ, ਪੁਲਿਸ ਸੁਪਰਡੈਂਟ ਨੂੰ ਕੀਤੀ ਗਈ ਸ਼ਿਕਾਇਤ
131 Viewsਨਵੀਂ ਦਿੱਲੀ 27 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਦੇ ਸਿੱਖ ਭਾਈਚਾਰੇ ਨੇ ਪੁਲਿਸ ਸੁਪਰਡੈਂਟ ਸੰਕਲਪ ਸ਼ਰਮਾ ਨੂੰ ਫੇਸਬੁੱਕ ‘ਤੇ ਵਾਇਰਲ ਹੋਈ ਇੱਕ ਧਮਕੀ ਭਰੀ ਵੀਡੀਓ ਬਾਰੇ ਸ਼ਿਕਾਇਤ ਕੀਤੀ ਹੈ। ਰਾਮਪੁਰ ਗੋਕੁਲ ਦੇ ਸਿੱਖ ਭਾਈਚਾਰੇ ਦੇ ਮੈਂਬਰ ਪੁਲਿਸ ਸੁਪਰਡੈਂਟ ਦੇ ਦਫ਼ਤਰ ਪਹੁੰਚੇ ਅਤੇ ਸ਼ਿਕਾਇਤ ਦਰਜ ਕਰਵਾਈ।ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇੱਕ ਨੌਜਵਾਨ ਨੇ…
