ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਂਟ ਕਰਣ ਉਪਰੰਤ ਇਨਕਲਾਬੀਆਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ- ਪਰਮਜੀਤ ਸਿੰਘ ਪੰਮਾ
166 Viewsਨਵੀਂ ਦਿੱਲੀ 28 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੀਨੀਅਰ ਕਾਰੋਬਾਰੀ ਆਗੂ ਅਤੇ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਂਟ ਕਰਣ ਉਪਰੰਤ ਕਿਹਾ ਕਿ ਦੇਸ਼ ਦੇ ਵਪਾਰੀਆਂ ਅਤੇ ਸਮਾਜ ਸੇਵਕਾਂ ਨੇ ਸਰਕਾਰ ਤੋਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਇਨਕਲਾਬੀਆਂ ਨੂੰ ਸ਼ਹੀਦ…
