ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਖੋਲ੍ਹਿਆ ਤਾਲਮੇਲ ਕੇਂਦਰ ਯੂਕੇ ਸਮੇਤ ਪੂਰੇ ਯੂਰਪ ਦੀਆਂ ਸੰਗਤਾਂ ਲਈ ਮਹੱਤਵਪੂਰਣ ਸਾਬਤ ਹੋਵੇਗਾ ਤਾਲਮੇਲ ਕੇਂਦਰ- ਐਡਵੋਕੇਟ ਧਾਮੀ

161 Viewsਅੰਮ੍ਰਿਤਸਰ, 30 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੀ ਮੰਗ, ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੰਗਲੈਂਡ ਦੇ ਬਰਮਿੰਘਮ ਵਿਖੇ ਤਾਲਮੇਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇਸ ਕੇਂਦਰ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਵੱਲੋਂ ਕੀਤੇ ਯਤਨਾਂ […]

ਕਰਨਾ ਸਿੱਖੀ ਦਾ ਪ੍ਰਚਾਰ ਸਾਰੀ ਦੁਨੀਆਂ ਦੇ ਵਿਚਕਾਰ ਨਾਹਰਿਆਂ ਨਾਲ ਸੰਪਨ ਹੋਏ ਗੁਰਦਵਾਰਾ ਝਾੜ ਸਾਹਿਬ ਕੈਰੋ ਵਿਖੇ ਧਾਰਮਿਕ ਮੁਕਾਬਲੇ । ਧਾਰਮਿਕ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਗਿਆ ਵਿਸ਼ੇਸ਼ ਧੰਨਵਾਦ।

391 Views ਖਾਲੜਾ 30 ਸਤੰਬਰ (ਜਗਜੀਤ ਸਿੰਘ) ਮਨੁੱਖੀ ਅਧਿਕਾਰਾਂ ਦੇ ਰਖਵਾਲੇ, ਸਮੁੱਚੀ ਲੋਕਾਈ ਨੂੰ ਆਜ਼ਾਦੀ ਪਸੰਦ ਜਿੰਦਗੀ ਜਿਉਣ ਦੇ ਲਈ ਆਪਣਾ ਆਪ ਵਾਰਨ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ , ਉਹਨਾਂ ਦੇ ਗੁਰਮੁਖ ਪਿਆਰੇ ਗੁਰਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ ਸ਼ਹੀਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾਂ ਗੁਰਗੱਦੀ […]

ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਕੇਂਦਰ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਾ ਕਰੇ – ਗਿਆਨੀ ਹਰਪ੍ਰੀਤ ਸਿੰਘ

201 Views  ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਕੇਂਦਰ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਾ ਕਰੇ – ਗਿਆਨੀ ਹਰਪ੍ਰੀਤ ਸਿੰਘ   ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਕਿਸੇ ਵੱਡੇ ਭੇਦ ਦਾ ਹਿੱਸਾ   ਚੰਡੀਗੜ੍ਹ 30 ਸਤੰਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ […]

ਜੋਸ਼ੀ ਕੱਲ੍ਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ

123 Viewsਅਕਾਲੀ ਦਲ ਨੂੰ ਝਟਕਾ। ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਮੰਤਰੀ ਅਨਿਲ ਜੋਸ਼ੀ ਦਾ ਕਾਂਗਰਸ ਵਿੱਚ ਜਾਣਾ ਤੈਅ ਹੋ ਗਿਆ ਹੈ। ਜੋਸ਼ੀ ਕੱਲ੍ਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ।   ਇਸ ਦਾ ਖੁਲਾਸਾ ਉਨ੍ਹਾਂ ਨੇ ਖੁਦ ਇੱਕ ਮੀਡੀਆ ਅਦਾਰੇ ਦੇ ਨਾਲ ਗੱਲਬਾਤ ਦੌਰਾਨ ਕੀਤਾ। ਅਨਿਲ ਜੋਸ਼ੀ ਨੇ ਕਿਹਾ ਕਿ ਉਹ ਭਲਕੇ ਕਾਂਗਰਸ ਵਿੱਚ ਸ਼ਾਮਲ […]