ਪਤੰਜਲੀ ਯੋਗ ਪੀਠ ਦੇ ਮੁਖੀ ਸਵਾਮੀ ਰਾਮਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ
78 Viewsਅੰਮ੍ਰਿਤਸਰ, 1 ਅਕਤੂਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ…
