ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ*
214 Views* ਜਰਮਨੀ 6ਅਕਤੂਬਰ ,,ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਵਾਸਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿਖੇ ਬੱਚਿਆਂ ਦੇ…
