ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ 3 ਨਵੇਂ ਪਾਵਨ ਸਰੂਪ ਬੜੇ ਸਤਿਕਾਰ ਦੇ ਨਾਲ ਲੰਡਨ ਦੀ ਸੰਗਤ ਵੱਲੋਂ ਲਿਆਂਦੇ ਗਏ । ਨਿਸ਼ਕਾਮ ਸੇਵਾ ਸੁਸਾਇਟੀ ਇੰਗਲੈਂਡ ਵੱਲੋਂ ਨਿਭਾਈ ਗਈ ਸੇਵਾ।

162 Viewsਫਰੈਂਕਫਰਟ 8 ਅਕਤੂਬਰ (ਖਿੜਿਆ ਪੰਜਾਬ ) ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਅੱਜ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਗੁਰਦੁਆਰਾ ਗੁਰੂ ਨਾਨਕ ਗਰੀਬ ਨਿਵਾਜ਼, ਹੇਜ਼, ਲੰਡਨ ਇੰਗਲੈਂਡ ਦੀ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਵਿਸ਼ੇਸ਼ ਪਾਲਕੀ ਸਾਹਿਬ ਦੀ ਗੱਡੀ ਰਾਹੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਨਵੇਂ ਸਰੂਪ ਲਿਆਂਦੇ ਗਏ। ਜਿੰਨ੍ਹਾਂ ਦਾ ਸਮੂੰਹ ਫਰੈਂਕਫੋਰਟ […]

ਖਾਤਰ ਪੰਥ ਦੀ ਮਰਨ ਦਾ ਚਾਅ ਸਾਨੂੰ, ਸਾਡੀ ਮੌਤ ਨਾਲ ਸਗਾਈ ਹੋਈ ਏ ॥ ਅਸਲ ਜਿੰਦਗੀ ਮੌਤ ਦੇ ਵਿਚ ਹੀ ਹੈ, ਇਹੋ ਗੱਲ ਅਸਾਂ ਦਿਲੀ ਵਸਾਈ ਹੋਈ ਏ ॥ ਖਾਲਿਸਤਾਨ ਦੀ ਜੰਗੇ ਅਜ਼ਾਦੀ ਦੇ ਕੇਸਰੀ ਕਾਫ਼ਲੇ ਦੇ ਸਿਪਾਹ ਸਲਾਰ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ “ਜਿੰਦਾ” ਤੇ ਸ਼ਹੀਦ ਭਾਈ ਸੁਖਦੇਵ ਸਿੰਘ“ਸੁੱਖਾ”ਦੇ 33ਵੇਂ ਸ਼ਹੀਦੀ ਦਿਹਾੜੇ ਤੇ ਕੋਟਿਨ ਕੋਟਿ ਪ੍ਰਣਾਮ !—ਗੁਰਚਰਨ ਸਿੰਘ ਗੁਰਾਇਆ

193 Viewsਮਹਾਨ ਸੂਰਬੀਰ ਯੋਧੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਨੇ ਪੁਰਾਤਨ ਸਿੱਖ ਇਤਿਹਾਸ ਦੀਆਂ ਲੀਹਾਂ ਤੇ ਚਲਦਿਆਂ , ਅਦੁੱਤੀ ਕਰਨਾਮੇ ਕਰਦਿਆਂ ਹੋਇਆ। ਸ੍ਰੀ ਦਰਬਾਰ ਸਾਹਿਬ ਉਪੱਰ ਹਮਲਾਵਾਰ ਭਾਰਤੀ ਫੌਜਾਂ ਦੀ ਕਮਾਂਡ ਕਰਨ ਵਾਲੇ ਜਨਰਲ ਵੈਦਿਆ ਨੂੰ ਖਾਲਸਾਈ ਰਵਾਇਤਾਂ ਮੁਤਾਬਕ ਸ਼ਜਾ ਦੇ ਕੇ ਜਿਥੇ ਖਾਲਸਾਈ ਇਤਿਹਾਸ ਨੂੰ ਰੋਸ਼ਨਾਇਆ ਹੈ। ਉੱਥੇ […]

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸ਼ਹਾਦਤ ਤੇ ਵਿਰਸੇ ਬਾਰੇ ਦੋ ਰੋਜ਼ਾ ਕੌਮਾਂਤਰੀ ਸੈਮੀਨਾਰ ਸ਼ੁਰੂ

156 Viewsਨਵੀਂ ਦਿੱਲੀ, 8 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨਾਰਥ ਕੈਂਪਸ, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪਿਤਮਪੁਰਾ, ਸ੍ਰੀ ਗੁਰੂ ਨਾਨਕ ਦੇਵ ਖਾਲਸਾ ਕਾਲਜ (ਦੇਵ ਨਗਰ) ਅਤੇ ਮਾਤਾ ਸੁੰਦਰੀ ਕਾਲਜ ਆਫ ਵੁਮੈਨ ਮੰਡੀ ਹਾਊਸ ਵੱਲੋਂ ਅੱਜ ਗੁਰੂ ਤੇਗ ਬਹਾਦਰ ਸਾਹਿਬ […]

ਸ਼ਹੀਦ ਭਾਈ ਨਿੱਝਰ ਦੇ ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀਆਂ ਨੂੰ ਪੇਸ਼ ਨਾ ਕਰਣ ਕਰਕੇ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ???? ਕੈਨੇਡੀਅਨ ਸੁਪਰੀਮ ਕੋਰਟ ਦੇ ਬਾਹਰ ਭਾਰੀ ਰੋਸ ਮੁਜਾਹਿਰਾ, ਰਾਅ ਨੂੰ ਬੈਨ ਕਰਣ ਦੀ ਮੰਗ

163 Viewsਨਵੀਂ ਦਿੱਲੀ 8 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿਚ ਹਿੰਦੁਸਤਾਨ ਸਰਕਾਰ ਵਲੋਂ ਦਖਲਅੰਦਾਜ਼ੀ ਕਰਦਿਆਂ ਸ਼ਹੀਦ ਕੀਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਮਾਮਲੇ ਦੀ ਸੁਣਵਾਈ ਕੈਨੇਡੀਅਨ ਸੁਪਰੀਮ ਕੋਰਟ ਵਿਚ ਕੀਤੀ ਗਈ। ਅਦਾਲਤ ਅੰਦਰ ਨਾਮਜਦ ਚਾਰੇ ਦੋਸ਼ੀਆਂ ਨੂੰ ਪੇਸ਼ ਨਾ ਕੀਤੇ ਜਾਣ ਕਰਕੇ ਮਾਮਲੇ ਵਿਚ ਕਿਸੇ ਕਿਸਮ ਦੀ ਕੌਈ ਕਾਰਵਾਈ ਨਹੀਂ ਹੋ ਸਕੀ ਤੇ ਅਦਾਲਤ ਵਲੋਂ […]

ਅਖੰਡ ਕੀਰਤਨੀ ਜੱਥੇ ਵਲੋਂ ਦਿੱਲੀ ਵਿਖ਼ੇ ਸਾਲਾਨਾ ਸਮਾਗਮ ਚੜ੍ਹਦੀਕਲਾ ਨਾਲ ਸੰਪੂਰਨ

142 Viewsਨਵੀਂ ਦਿੱਲੀ 8 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਸਮਾਪਤ ਹੋਇਆ । ਜਿਕਰਯੋਗ ਹੈ ਕਿ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੁਸਹਿਰੇ ਦੀਆਂ ਛੁਟੀਆਂ ਵਿਚ ਦਿੱਲੀ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਦਿੱਲੀ ਦੇ ਵੱਖ ਵੱਖ ਇਤਿਹਾਸਿਕ […]

ਸਿੱਖ-ਪੰਜਾਬੀ ਭਾਈਚਾਰੇ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਾਂਦੇੜ ਲਈ ਸਿੱਧੀਆਂ ਉਡਾਣਾਂ ਦੀ ਮੰਗ: ਬਲ ਮਲਕੀਤ ਸਿੰਘ

343 Views ਨਵੀਂ ਦਿੱਲੀ 8 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡਾ ਜਲਦੀ ਹੀ ਕਾਰਜਸ਼ੀਲ ਹੋਣ ਲਈ ਤਿਆਰ ਹੈ। ਇਸ ਮੌਕੇ ‘ਤੇ, ਮਹਾਰਾਸ਼ਟਰ ਦੇ ਸਿੱਖ-ਪੰਜਾਬੀ ਭਾਈਚਾਰੇ ਨੇ ਨਵੀਂ ਮੁੰਬਈ ਤੋਂ ਨਾਂਦੇੜ (ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਵਾਈ ਅੱਡਾ) ਲਈ ਸਿੱਧੀਆਂ ਉਡਾਣਾਂ ਦੀ ਸਥਾਪਨਾ ਦੀ ਜ਼ੋਰਦਾਰ ਅਪੀਲ ਕੀਤੀ ਹੈ। ਇਹ ਪ੍ਰਸਤਾਵ ਮਹਾਰਾਸ਼ਟਰ ਰਾਜ ਪੰਜਾਬੀ […]