ਪੰਜਾਬ ਦੇ ਹੜ੍ਹ ਪੀੜ੍ਹਤਾਂ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਲੋੜੀਂਦਾ ਹਰ ਸਮਾਨ ਕਰਵਾਇਆ ਉਪਲਬਧ: ਕਾਲਕਾ, ਕਾਹਲੋਂ
140 Viewsਨਵੀਂ ਦਿੱਲੀ, 9 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ਵਿਚ ਹੜ੍ਹ ਪੀੜ੍ਹਤ ਇਲਾਕਿਆਂ ਅਜਨਾਲਾ, ਰਮਦਾਸ ਤੇ ਡੇਰਾ ਬਾਬਾ ਨਾਨਕ ਵਿਚ ਲੋਕਾਂ ਨੂੰ ਲੋੜੀਂਦਾ ਹਰ ਸਮਾਨ ਉਪਲਬਧ ਕਰਵਾਇਆ ਹੈ। ਪੱਤਰਕਾਰਾਂ ਨਾਲ…
