ਹਰਿਆਣਾ ਦੇ ਏਡੀਜੀਪੀ ਸ੍ਰੀ ਪੂਰਨ ਕੁਮਾਰ ਵੱਲੋ ਕੀਤੀ ਖੁਦਕਸ਼ੀ ਦੀ ਉੱਚ ਪੱਧਰੀ ਜਾਂਚ ਹੋਵੇ, ਦੋਸ਼ੀ ਭਾਵੇ ਕਿੰਨੇ ਵੀ ਉੱਚ ਅਹੁਦੇ ਤੇ ਕਿਉਂ ਹੋਵੇ ਕਾਨੂੰਨ ਅਨੁਸਾਰ ਸਜ਼ਾ ਮਿਲੇ : ਮਾਨ
128 Viewsਨਵੀਂ ਦਿੱਲੀ, 10 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- “ਇਕ ਆਈ.ਪੀ.ਐਸ ਰੈਕ ਦੇ ਹਰਿਆਣੇ ਦੇ ਉੱਚ ਅਫਸਰ ਸ੍ਰੀ ਪੂਰਨ ਕੁਮਾਰ ਵੱਲੋ ਜੋ 2 ਦਿਨ ਪਹਿਲੇ ਖੁਦਕਸੀ ਕੀਤੀ ਗਈ ਹੈ, ਉਸ ਦੁਖਾਂਤ ਵਿਚ ਹਰਿਆਣੇ ਨਾਲ ਸੰਬੰਧਤ ਕਈ ਆਈ.ਏ.ਐਸ ਅਤੇ ਪੁਲਿਸ ਅਫਸਰਾਂ ਦੇ ਨਾਮ ਪ੍ਰਤੱਖ ਰੂਪ ਵਿਚ ਸਾਹਮਣੇ ਆ ਰਹੇ ਹਨ, ਕਿਉਂਕਿ ਕੁਝ ਅਫਸਰਾਨ ਵੱਲੋ ਸ੍ਰੀ ਪੂਰਨ ਕੁਮਾਰ…
