ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਫਰੈਕਫੋਰਟ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ । ਅਕਾਲ ਤਖ਼ਤ ਦੇ ਜਥੇਦਾਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਪੰਜਵੜ੍ਹ, ਭਾਈ ਨਿੱਜਰ ਤੇ ਭਾਈ ਗਜਿੰਦਰ ਸਿੰਘ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਲਾਉਣ ਦੇ ਅੰਦੇਸ਼ਾਂ ਤੇ ਅਮਲ ਕਰੇ ।
93 Viewsਫਰੈਕਫੋਰਟ 12 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹਾਦਤ ਦਿਹਾੜੇ ਤੇ ਮਹਾਨ ਸ਼ਹੀਦੀ ਸਮਾਗਮ ਕਰਵਾਏ ਗਏ ਸ਼੍ਰੀ ਅੰਖਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ…
