ਆਜਾਦੀ ਪਸੰਦ ਜਥੇਬੰਦੀ ਦਲ ਖਾਲਸਾ ਵਲੋਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਭਾਈ ਸਾਰਜ ਸਿੰਘ ਬ੍ਰਾਹਮਕੇ ਜਿਲਾ ਪ੍ਰਧਾਨ ਨਿਯੁਕਤ: ਬਾਬਾ ਮਹਿਰਾਜ
130 Viewsਨਵੀਂ ਦਿੱਲੀ 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਅਕਾਲਗੜ ਛਾਉਣੀ ਨਿਹੰਗ ਸਿੰਘਾ ਕੋਟ ਈਸੇ ਖਾਂ ਵਿਖੇ ਪਾਰਟੀ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਵਿੱਚ ਹੋਈ ।ਮੀਟਿੰਗ ਦੀ ਇੱਕਤਰਤਾ ਵਿੱਚ ਪੰਥ ਅਤੇ ਪੰਜਾਬ ਨੂੰ ਦਰਪੇਸ਼ ਚੁਣੋਤੀਆ ਨੁੂੰ ਲੈ ਕੇ ਆਗੂਆਂ ਵਲੋਂ…
