ਗੁਰਵਿੰਦਰ ਸਿੰਘ ਬਾਵਾ ਦੇ ਯਤਨਾਂ ਨਾਲ ਮੁੰਬਈ ਤੋਂ 200 ਮਹਿਲਾਵਾਂ ਦਾ ਜਥਾ ਤਖ਼ਤ ਪਟਨਾ ਸਾਹਿਬ ਹੋਇਆ ਨਤਮਸਤਕ
119 Viewsਨਵੀਂ ਦਿੱਲੀ, 15 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਚੀਫ ਖ਼ਾਲਸਾ ਦੀਵਾਨ ਮਹਾਰਾਸ਼ਟਰ ਦੇ ਪ੍ਰਧਾਨ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਸ. ਗੁਰਵਿੰਦਰ ਸਿੰਘ ਬਾਵਾ ਦੇ ਵਿਸ਼ੇਸ਼ ਯਤਨਾਂ ਨਾਲ, ਉਨ੍ਹਾਂ ਦੀ ਧਰਮ ਪਤਨੀ ਬੀਬੀ ਬਬਲੀ ਬਾਵਾ ਦੀ ਅਗਵਾਈ ਹੇਠ 200 ਮਹਿਲਾਵਾਂ ਦਾ ਜਥਾ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ ਪਹੁੰਚਿਆ। ਇਹ ਜਥਾ ਦੋ ਦਿਨ ਬਾਅਦ ਵਾਪਸੀ…
