ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਤੋਂ ਅੰਮ੍ਰਿਤਸਰ ਤੱਕ ਸਾਇਕਲ ਯਾਤਰਾ 15 ਨਵੰਬਰ ਨੂੰ ਹੋਵੇਗੀ ਸ਼ੁਰੂ : ਜੀਕੇ
167 Viewsਨਵੀਂ ਦਿੱਲੀ 16 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇੱਕ ਸ਼ਾਨਦਾਰ ਸਾਈਕਲ ਯਾਤਰਾ 15 ਨਵੰਬਰ 2025 ਨੂੰ ਗੁਰੂ ਸਾਹਿਬ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਸੀਸਗੰਜ ਸਾਹਿਬ, ਦਿੱਲੀ ਤੋਂ ਆਰੰਭ ਹੋ ਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕਾ ਮਹਿਲ, ਅੰਮ੍ਰਿਤਸਰ ਤੱਕ ਜਾਵੇਗੀ। ਇਸ ਨਿਵੇਕਲੀ…
