ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂ ਝਟਕਾ, ਸ਼ਿਕਾਇਤ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ???? ਅਖੰਡ ਕੀਰਤਨੀ ਜੱਥੇ ਨੂੰ ਜੋੜਿਆ ਸੀ ਖਾੜਕੂ ਸੰਗਠਨ ਨਾਲ: ਆਰ ਪੀ ਸਿੰਘ
79 Viewsਨਵੀਂ ਦਿੱਲੀ 17 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼ੁੱਕਰਵਾਰ ਨੂੰ ਪੰਜਾਬ- ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਅਖੰਡ ਕੀਰਤਨੀ ਜੱਥੇ ਦੇ ਬੁਲਾਰੇ ਭਾਈ ਆਰ ਪੀ ਸਿੰਘ ਵਲੋਂ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ…
