ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪਿੰਡ ਲੌਹੁਕਾ ਵਿਖੇ ਧਾਰਮਿਕ ਮੁਕਾਬਲੇ ਗੁਰੂ ਭੈ ਭਾਵਨੀ ਵਿੱਚ ਚੜ੍ਹਦੀ ਕਲਾ ਨਾਲ ਹੋਏ ਸੰਪੰਨ ਸੁਸਾਇਟੀ ਦੇ ਵੱਲੋਂ ਭਾਈ ਮੰਝ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਕੂਲਾਂ ਦੇ ਪ੍ਰਬੰਧਕ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਕੀਤਾ ਗਿਆ ਧੰਨਵਾਦ
193 Viewsਪੱਟੀ 18 ਅਕਤੂਬਰ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਾਈ ਮੰਝ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ , ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ…
