ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ: ਬੱਲ ਮਲਕੀਤ ਸਿੰਘ
229 Viewsਨਵੀਂ ਦਿੱਲੀ 19 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਬੱਲ ਮਲਕੀਤ ਸਿੰਘ ਚੇਅਰਮੈਨ ਮਹਾਂਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਨੇ ਸਿੱਖ ਪੰਥ ਵਿਚ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਦਿਵਾਲੀ ਦਾ ਸਿੱਖ ਕੌਮ ਲਈ ਇੱਕ ਵੱਖਰਾ ਮਹੱਤਵ ਹੈ, ਕਿਉਂਕਿ ਸਿੱਖ ਕੋਮ ਇਸ ਦਿਨ ਨੂੰ ਬੰਦੀ ਛੋੜ ਦਿਵਸ ਵੱਜੋਂ ਮਨਾਉਣ ਦਾ ਸਬੰਧ ਛੇਵੇਂ ਪਾਤਿਸ਼ਾਹ…
