350 ਸਾਲਾ ਸ਼ਤਾਬਦੀ ਨੂੰ ਅਸਲ ਢੰਗ ਨਾਲ ਮਨਾਉਂਦਿਆਂ ਫਰੈਂਕਫੋਰਟ ਵਿਖੇ ਚੱਲ ਰਹੇ ਗੁਰਮਤਿ ਟ੍ਰੇਨਿੰਗ ਕੈਂਪ ਦੀ ਹੋਈ ਸੰਪੂਰਨਤਾ*
75 Views* ਜਰਮਨੀ 20 ਅਕਤੂਬਰ (ਸੰਦੀਪ ਸਿੰਘ ਖਾਲੜਾ) ਮਨੁੱਖੀ ਹੱਕਾਂ ਦੇ ਰਾਖੇ, ਸਗਲ-ਸ੍ਰਿਸ਼ਟ ਦੀ ਚਾਦਰ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 24 ਨਵੰਬਰ 2025 ਨੂੰ ਆ ਰਹੇ 350 ਸਾਲਾ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸਮੂੰਹ ਪ੍ਰਬੰਧਕ ਕਮੇਟੀ…
