ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾਜੀ ਦੇ ਅਕਾਲ ਚਲਾਣੇ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਇਕਾਈ
118 Views ਨਵੀਂ ਦਿੱਲੀ 22 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਸਰਦਾਰ ਗੁਰਦੇਵ ਸਿੰਘ ਜੀ ਪਿੰਡ ਮੰਡ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ (ਗੁਰਦਾਸਪੁਰ) ਅਕਾਲ ਪੁਰਖ ਵੱਲੋ ਬੱਖਸ਼ੇ ਸਵਾਸਾਂ ਦੀ ਪੂੰਜੀ ਭੋਗ ਕੇ ਅਕਾਲ ਚਲਾਣਾ ਕਰ ਗਏ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਇਕਾਈ ਦੇ…
