ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫਨਬਾਖ (ਫਰੈਂਕਫਰਟ) ਵਿਖੇ ਢਾਡੀ ਜਥਾ ਭਾਈ ਹਰਦੀਪ ਸਿੰਘ ਮਾਨੋਚਾਹਲ ਨੂੰ ਕੀਤਾ ਗੋਲਡ ਮੈਡਲ ਨਾਲ ਸਨਮਾਨਤ। ਬੰਦੀ ਛੋੜ ਦਿਵਸ ਨੂੰ ਸਮਰਪਿਤ ਸਜਾਏ ਗਏ ਸਨ ਧਾਰਮਿਕ ਦੀਵਾਨ।
303 Viewsਜਰਮਨੀ 23 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫਨਬਾਖ (ਫਰੈਂਕਫੋਰਟ) ਜਰਮਨੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ, ਇਸ ਵਕਤ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦੇ ਜਾਪ ਹੋਏ ਉਪਰੰਤ ਭਾਈ ਪਰਮਜੀਤ ਸਿੰਘ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਅੰਮ੍ਰਿਤਮਈ ਕੀਰਤਨ ਕੀਤੇ ਗਏ, ਦੀਵਾਨ ਦੇ ਵਿੱਚ ਵਿਸ਼ੇਸ਼…
