ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ।
81 Viewsਜਰਮਨੀ 24 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਪਹੁੰਚੀਆਂ ਅਤੇ ਗੁਰੂ ਸਾਹਿਬ ਅੱਗੇ ਨਮਸਕਾਰ ਕੀਤੀ। ਸਮਾਗਮ ਦੁਪਹਿਰ 12 ਵਜੇ ਸ਼ੁਰੂ ਹੋਇਆ ਅਤੇ ਸ਼ਾਮ 10 ਵਜੇ ਤੱਕ ਚੱਲਦਾ ਰਿਹਾ। ਇਸ ਮੌਕੇ ਜਿੱਥੇ…
