ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ੍ਹਾਂ ਵਿਰੁੱਧ ਕੀਤੀ ਕਾਰਵਾਈ ਸ਼ਤਾਬਦੀ ਪ੍ਰੋਗਰਾਮਾਂ ਨੂੰ ਖਰਾਬ ਕਰਨ ਅਤੇ ਪੰਥਕ ਮਸਲਿਆਂ ਤੋਂ ਸੰਗਤਾਂ ਦਾ ਧਿਆਨ ਭਟਕਾਉਣ ਵਾਲੀ ਹਰਕਤ: ਜੀਕੇ ???? ਦਿੱਲੀ ਸਰਕਾਰ ਦੇ ਦਬਾਅ ਅਧੀਨ ਤਿੰਨ ਸਾਬਕਾ ਪ੍ਰਧਾਨਾਂ ਦੀ ਕਥਿਤ ਤੌਰ ‘ਤੇ ਮੁੱਢਲੀ ਮੈਂਬਰਸ਼ਿਪ ਕੀਤੀ ਗਈ ਖਤਮ
134 Viewsਨਵੀਂ ਦਿੱਲੀ 25 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਤਿੰਨ ਸਾਬਕਾ ਪ੍ਰਧਾਨਾਂ ਦੀ ਕਥਿਤ ਤੌਰ ‘ਤੇ ਮੁੱਢਲੀ ਮੈਂਬਰਸ਼ਿਪ ਖਤਮ ਕਰਨ ਦੇ ਆਏ ਫੈਸਲੇ ਉਤੇ ਸਿਆਸਤ ਭੱਖ ਗਈ ਹੈ। ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਸਲੇ ਉਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ…
