ਤਖ਼ਤ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਸ਼ਹੀਦੀ ਜਾਗ੍ਰਿਤੀ ਯਾਤਰਾ ਦੀ 28 ਤਾਰੀਖ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖ਼ੇ ਹੋਵੇਗੀ ਸੰਪੂਰਣਤਾ

158 Viewsਨਵੀਂ ਦਿੱਲੀ, 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਤੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਜਾਗਰਤੀ ਯਾਤਰਾ ਜੋ ਪਿਛਲੇ 17 ਸਤੰਬਰ ਨੂੰ ਸ਼ੁਰੂ ਹੋਈ ਸੀ, ਲਗਭਗ 48 ਦਿਨਾਂ ਦਾ ਸਫ਼ਰ ਤੈਅ ਕਰਨ ਤੋਂ ਬਾਅਦ 28 ਅਕਤੂਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਵੇਗੀ। ਇਸ ਤੋਂ ਬਾਅਦ ਗੁਰੂ […]
ਤਾਜਿਕਸਤਾਨ ਵਿੱਚ ਫਸੇ 7 ਪੰਜਾਬੀ ਨੌਜਵਾਨ ਸੁਰੱਖਿਅਤ ਵਾਪਸ ਆਏ

154 Viewsਨਵੀਂ ਦਿੱਲੀ 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸਾਲ 2019 ਵਿੱਚ ਇੱਕ ਧੋਖੇਬਾਜ਼ ਏਜੰਟ ਦੁਆਰਾ ਗੁੰਮਰਾਹ ਕੀਤੇ ਜਾਣ ਤੋਂ ਬਾਅਦ ਤਾਜਿਕਸਤਾਨ ਵਿੱਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਅਤੇ ਤਾਜਿਕਸਤਾਨ ਵਿੱਚ ਭਾਰਤੀ ਦੂਤਾਵਾਸ ਦੇ ਤੁਰੰਤ ਦਖਲ ਨਾਲ ਸਫਲਤਾਪੂਰਵਕ ਭਾਰਤ ਵਾਪਸ ਭੇਜ ਦਿੱਤਾ ਗਿਆ। ਇਨ੍ਹਾਂ ਦੁਖਿਆਰੇ ਮੁੰਡਿਆਂ ਨੇ 19 ਅਕਤੂਬਰ […]
ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

166 Viewsਨਵੀਂ ਦਿੱਲੀ 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ […]
ਅਸਾਮ ਤੋਂ ਚਲ ਕੇ ਦਿੱਲੀ ਪੁੱਜੇ ਸ਼ਹੀਦੀ ਨਗਰ ਕੀਰਤਨ ਨੂੰ ਮਿਲਿਆ ਰਿਕਾਰਡ ਤੋੜ ਸੰਗਤਾਂ ਦਾ ਹੁੰਗਾਰਾ: ਪਰਮਜੀਤ ਸਿੰਘ ਵੀਰਜੀ ???? ਸ਼ਹੀਦੀ ਯਾਤਰਾ ਵਿਚ ਲੱਖਾਂ ਦੀ ਗਿਣਤੀ ਅੰਦਰ ਸੰਗਤਾਂ ਵਲੋਂ ਸ਼ਮੂਲੀਅਤ ਕਰਣ ਲਈ ਧੰਨਵਾਦ

165 Viewsਨਵੀਂ ਦਿੱਲੀ 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀ ਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਐਸਜੀਪੀਸੀ ਵਲੋਂ ਆਸਾਮ ਦੇ ਧੋਬੜੀ ਸਾਹਿਬ ਗੁਰਦੁਆਰਾ ਸਾਹਿਬ ਤੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਨੂੰ […]
ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾਉਣ ਉਪਰ ਕਾਰਵਾਈ ਦੀ ਮੰਗ: ਬਾਬਾ ਮਹਿਰਾਜ ???? ਐਸਐਸਪੀ ਨੂੰ ਮੰਗ ਪੱਤਰ ਦੇ ਕੇ ਪੰਥਕ ਭਾਵਨਾਵਾਂ ਨੂੰ ਆਹਤ ਕਰਨ ਦਾ ਪਰਚਾ ਦਰਜ਼ ਕਰਣ ਦੀ ਅਪੀਲ

166 Viewsਨਵੀਂ ਦਿੱਲੀ 27ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਰੂਮੇਵਾਲਾ ਭੁੱਚੋ ਮੰਡੀ ਦੇ ਬਾਬਾ ਸੁਖਦੇਵ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾ ਕੇ ਬੈਠਣ ਦੀ ਵੀਡੀਓ ਵਾਇਰਲ ਹੋਈ ਜਿਸ ਤੇ ਸਿੱਖ ਆਗੂਆਂ ਵੱਲੋਂ ਸਖਤ ਇਤਰਾਜ਼ ਪ੍ਰਗਟਾਇਆ ਗਿਆ ਅੱਜ ਚ ਪ੍ਰਧਾਨੀ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਸਿੱਖ ਆਗੂਆਂ ਵੱਲੋਂ ਐਸਐਸਪੀ ਬਠਿੰਡਾ ਨੂੰ […]
ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਨਵੀਂ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਹੋਇਆ ਰਵਾਨਾ

165 Viewsਨਵੀਂ ਦਿੱਲੀ, 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਦਿੱਲੀ ਤੋਂ ਸੰਗਤਾਂ ਦੀ ਹਾਜ਼ਰੀ ’ਚ […]
ਗੁਰਦੁਆਰਾ ਸਾਹਿਬ ਰੈੱਨਮਾਰਕ ਰਿਵਰਲੈਂਡ ਵਿਖੇ ਗਿਆਨੀ ਹਰਜੀਤ ਸਿੰਘ ਤਰਨ ਤਾਰਨ ਵਾਲਿਆਂ ਨੇ ਕੀਤੀਆਂ ਗੁਰਮਤ ਵਿਚਾਰਾਂ

333 Viewsਆਸਟਰੇਲੀਆ 27 ਅਕਤੂਬਰ (ਖਿੜਿਆ ਪੰਜਾਬ ) ਗੁਰਦੁਆਰਾ ਸਾਹਿਬ ਰੈੱਨਮਾਰਕ ਰਿਵਰਲੈਂਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਗੁਰਿਆਈ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਦਿਹਾੜੇ ਨੂੰ ਸਮਰਪਿਤ ਕਥਾ ਗੁਰਮਤਿ ਸਮਾਗਮ ਕਰਵਾਏ ਗਏ । ਜਿਸ ਵਿੱਚ ਕਥਾ ਵਾਚਕ ਗਿਆਨੀ ਹਰਜੀਤ ਸਿੰਘ ਜੀ ਤਰਨ ਤਾਰਨ ਨੇ ਗੁਰਬਾਣੀ, ਗੁਰ ਇਤਿਹਾਸ ਬਾਰੇ ਸੰਗਤਾਂ ਨਾਲ ਵਿਚਾਰਾਂ […]
ਬੇਬੇ ਮਹਿੰਦਰ ਕੌਰ ਦੇ ਕੇਸ ਵਿੱਚ ਕੰਗਨਾ ਰਣੌਤ ਪਹੁੰਚੀ ਬਠਿੰਡਾ ਕੋਰਟ

350 Viewsਕੰਗਨਾ ਰਣੌਤ ਪਹੁੰਚੀ ਬਠਿੰਡਾ ਕੋਰਟ , ਕਿਸਾਨੀ ਅੰਦੋਲਨ ਦੋਰਾਨ ਕੰਗਨਾ ਰਣੌਤ ਨੇ ਬਜ਼ੁਰਗ ਬੇਬੇ ਮਹਿੰਦਰ ਕੌਰ ਤੇ ਕੁਮੈਟ ਕੀਤਾ ਸੀ। ਬੇਬੇ ਮਹਿੰਦਰ ਕੌਰ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਸੀ ਕੰਗਨਾ ਰਣੌਤ ਤੇ ਅੱਜ ਬਠਿੰਡਾ ਕੋਰਟ ਵੱਲੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਬੇਬੇ ਮਹਿੰਦਰ ਕੌਰ ਵੱਲੋਂ ਕੀਤੇ ਕੇਸ ਵਿੱਚ ਕੰਗਨਾ ਰਣੌਤ ਪਹੁੰਚੀ ਬਠਿੰਡਾ ਕੋਰਟ

370 Viewsਕੰਗਨਾ ਰਣੌਤ ਪਹੁੰਚੀ ਬਠਿੰਡਾ ਕੋਰਟ, ਕਿਸਾਨੀ ਅੰਦੋਲਨ ਦੋਰਾਨ ਕੰਗਨਾ ਰਣੌਤ ਨੇ ਬਜ਼ੁਰਗ ਬੇਬੇ ਮਹਿੰਦਰ ਕੌਰ ਤੇ ਕੁਮੈਟ ਕੀਤਾ ਸੀ। ਬੇਬੇ ਮਹਿੰਦਰ ਕੌਰ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਸੀ ਕੰਗਨਾ ਰਣੌਤ ਤੇ ਅੱਜ ਬਠਿੰਡਾ ਕੋਰਟ ਵੱਲੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ।
