ਬੀਤੇ ਦਿਨੀਂ ਪਿੰਡ ਕੌਲਪੁਰ ’ਚ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਸਬੰਧ ’ਚ ਹੋਇਆ ਪਸ਼ਚਾਤਾਪ ਸਮਾਗਮ ???? ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਰਹੀਆਂ ਮੌਜੂਦ
67 Viewsਨਵੀਂ ਦਿੱਲੀ, 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਜੰਮੂ ਕਸ਼ਮੀਰ ਅੰਦਰ ਜ਼ਿਲ੍ਹਾ ਸਾਂਬਾ ਦੇ ਪਿੰਡ ਕੌਲਪੁਰ ਜਿਥੇ ਬੀਤੇ ਦਿਨੀਂ ਇੱਕ ਸਿਰਫਿਰੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅੱਗ ਲਗਾ ਕੇ ਬੇਅਦਬੀ ਕੀਤੀ ਸੀ, ਵਿਖੇ ਅੱਜ ਪਸ਼ਚਾਤਾਪ ਸਮਾਗਮ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੋਇਆ ਅਤੇ…
