ਖਾਲਸਾਈ ਰਵਾਇਤਾ ਅਨੁਸਾਰ ਸ਼੍ਰੀ ਦਰਬਾਰ ਸਾਹਿਬ ਤੇ ਫੌਜਾਂ ਚਾੜ੍ਹਨ ਵਾਲੀ ਇੰਦਰਾ ਗਾਂਧੀ ਨੂੰ ਉਸਦੇ ਪਾਪਾ ਦੀ ਸਜ਼ਾ ਦੇਣ ਵਾਲੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਦੇ 41 ਵੇਂ ਸ਼ਹਾਦਤ ਦਿਹਾੜੇ ਤੇ ਯਾਦ ਕਰਦਿਆਂ –ਗੁਰਚਰਨ ਸਿੰਘ ਗੁਰਾਇਆ

209 Viewsਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਲਾਏ ਨਿਰਮਲੇ ਸਿੱਖ ਪੰਥ ਜਿਸ ਨੇ ਆਪਣਾ ਸਫਰ ਸ਼ਬਦ ਗੁਰੂ ਵੀਚਾਰ ਤੋਂ ਅਰੰਭ ਕਰਕੇ ਸ਼ਹਾਦਤ ਤੋਂ ਕਿਰਪਾਨ ਤੱਕ ਕੀਤਾ ਹੈ।ਬਾਬੇ ਨਾਨਕ ਨੇ ਸੰਸਾਰ ਅੰਦਰ ਧਰਮ ਦੇ ਨਾ ਤੇ ਹੋ ਰਹੇ ਅਧਰਮ ਨੂੰ ਜਿੱਥੇ ਆਪਣੇ ਰੱਬੀ ਗਿਆਨ ਦੀਆਂ ਵੀਚਰਾਂ ਰਾਹੀ ਸਿੱਧੇ ਰਸਤੇ ਪਾਇਆ ਉਥੇ ਮਨੁੱਖਤਾ […]
ਸ. ਕ੍ਰਿਪਾਲ ਸਿੰਘ ਚੰਦਨ ਦੀ ਸਿਹਤ ਦੀ ਖੈਰੀਅਤ ਜਾਣਣ ਪੁੱਜੇ ਸਿੱਖ ਮਿਸ਼ਨਰੀ ਕਾਲਜ ਦੇ ਚੇਅਰਮੈਨ

168 Views ਲੁਧਿਆਣਾ 29 October ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਸ. ਹਰਜੀਤ ਸਿੰਘ ਨੇ ਪ੍ਰਸਿੱਧ ਲੇਖਕ, ਵਿਚਾਰਕ ਤੇ “ਸਿੱਖ ਫੁਲਵਾੜੀ” ਦੇ ਪਹਿਲੇ ਸੰਪਾਦਕ ਸ. ਕ੍ਰਿਪਾਲ ਸਿੰਘ ਚੰਦਨ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਹਨਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਲਿਟਰੇਰੀ ਕਮੇਟੀ ਦੇ ਇੰਚਾਰਜ ਵੀਰ ਜੁਝਾਰ ਸਿੰਘ ਅਤੇ ਪੁਰਾਣੇ […]
ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨਾਲ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਵਲੋਂ ਮੁਲਾਕਾਤ ???? 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ 15 ਨਵੰਬਰ ਨੂੰ ਮਟਨ ਕਸ਼ਮੀਰ ਤੋਂ ਸ਼ੁਰੂ ਹੋਵੇਗਾ ਨਗਰ ਕੀਰਤਨ- ਐਡਵੋਕੇਟ ਧਾਮੀ

160 Viewsਨਵੀਂ ਦਿੱਲੀ, 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਕ ਉੱਚ ਪੱਧਰੀ ਵਫ਼ਦ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ੍ਰੀ ਮਨੋਜ ਸਿਨਹਾ ਨਾਲ ਮੁਲਕਾਤ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ […]
ਸਰਕਾਰੀ ਦਬਾਅ ਹੇਠ 350ਵੇਂ ਸ਼ਹੀਦੀ ਨਗਰ ਕੀਰਤਨ ਨੂੰ ਸਾਬੋਤਾਜ ਕਰਣ ਦੀ ਕਾਲਕਾ ਅਤੇ ਸਿਰਸਾ ਉਪਰ ਸਾਜ਼ਿਸ਼ ਰਚਣ ਦਾ ਦੋਸ਼: ਸਰਨਾ ???? ਜਨਰਲ ਹਾਊਸ ਦੀ ਮੀਟਿੰਗ ਦੇ ਮਿੰਟਾਂ ਵਿੱਚ ਗੰਭੀਰ ਮੁਦਿਆਂ ਦਾ ਜ਼ਿਕਰ ਨਹੀਂ ਕਰਣ ਨਾਲ ਉਨ੍ਹਾਂ ਦੀ ਮਨੋਦਸ਼ਾ ਹੋਈ ਜ਼ਾਹਿਰ

145 Views ਨਵੀਂ ਦਿੱਲੀ, 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਿੱਲੀ ਇਕਾਈ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ ਅਸਲ ਆਕਾਵਾਂ ਮਨਜਿੰਦਰ ਸਿੰਘ ਸਿਰਸਾ ਅਤੇ ਪਰਵੇਸ਼ ਵਰਮਾ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ 350ਵੇਂ ਸ਼ਹੀਦੀ ਨਗਰ ਕੀਰਤਨ ਨੂੰ ਸਾਬੋਤਾਜ ਕਰਨ ਦੀ […]
ਦਿਲਜੀਤ ਦੋਸਾਂਝ ਵਲੋਂ ਅਮਿਤਾਭ ਬੱਚਨ ਦੇ ਪੈਰ ਛੂਹਣ ਦੀ ਸਖ਼ਤ ਨਿੰਦਾ ਅਤੇ ਆਸਟ੍ਰੇਲੀਆ ਸੰਗੀਤ ਸਮਾਰੋਹ ਨੂੰ ਬੰਦ ਕਰਵਾਣ ਦਾ ਐਲਾਨ: ਗੁਰਪਤਵੰਤ ਪਨੂੰ ???? ਜੱਥੇਦਾਰ ਅਕਾਲ ਤਖਤ ਨੂੰ ਈ-ਮੇਲ ਕਰਕੇ ਦਿਲਜੀਤ ਦੋਸਾਂਝ ਕੋਲੋਂ ਸਪਸ਼ਟੀਕਰਣ ਲੈਣ ਦੀ ਮੰਗ

140 Views ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਖਾਲਿਸਤਾਨ ਪੱਖੀ ਸਮੂਹ ਸਿੱਖਸ ਫਾਰ ਜਸਟਿਸ ਨੇ 1 ਨਵੰਬਰ ਨੂੰ ਆਸਟ੍ਰੇਲੀਆ ਵਿੱਚ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਨੂੰ “ਬੰਦ” ਕਰਵਾਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ ਕਿਉਕਿ ਉਸੇ ਦਿਨ ਸਿੱਖ ਪੰਥ ਇਸ ਦਿਹਾੜੇ ਨੂੰ ਸਿੱਖ ਨਸਲਕੁਸ਼ੀ ਯਾਦਗਾਰੀ ਦਿਵਸ ਵਜੋਂ ਮਨਾਉਂਦਾ ਹੈ। ਸੰਗਠਨ ਦਾ ਇਹ […]
ਭਾਈ ਮਨਦੀਪ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ: ਜਲਾਵਤਨੀ ਸਿੰਘ ਜਰਮਨੀ

143 Views ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੇ ਜਲਾਵਤਨੀ ਸਿੰਘ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ ਅਤੇ ਭਾਈ ਰਾਜਿੰਦਰ ਸਿੰਘ ਬੱਬਰ ਨੇ ਤਰਨਤਾਰਨ ਹਲਕੇ ਦੇ ਅਣਖੀ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਆਪਣੇ ਫਰਜ਼ ਨੂੰ ਪਹਿਚਾਣਦੇ ਹੋਏ […]
ਮਹਾਰਾਜਾ ਦਲੀਪ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਸ਼ਰਧਾਂਜਲੀ ਸਮਾਗਮ

187 Views ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਰਾਜ ਦੇ ਆਖਰੀ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਦੀ ਬਰਸੀ ਮੌਕੇ ਇੰਗਲੈਂਡ ਦੇ ਸ਼ਹਿਰ ਥੈਟਫੋਰਡ ਵਿਖੇ ਵਿਸ਼ਾਲ ਸਮਾਗਮ ਅਯੋਜਿਤ ਕੀਤਾ ਗਿਆ। ਦੂਸਰੀ ਸੰਸਾਰ ਜੰਗ ਖਤਮ ਹੋਣ ਦੀ 80ਵੀਂ ਵਰ੍ਹੇਗੰਢ ਮੌਕੇ ਸਿੱਖ ਫੌਜੀਆਂ ਅਤੇ ਮਹਾਰਾਜਾ ਦਲੀਪ ਸਿੰਘ ਦੀ ਯਾਦ ਵਿੱਚ ਦਰਖਤ ਲਗਾਇਆ ਗਿਆ, ਜਿਸ ਦੀ ਮਨਜੂਰੀ ਲੈਣ […]
ਸ਼ਹੀਦੀ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਇਕੱਤਰਤਾ ???? ਪੰਜਾਬ ‘ਚ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

142 Views ਨਵੀਂ ਦਿੱਲੀ, 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਅਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਭਲਕੇ 29 ਅਕਤੂਬਰ ਨੂੰ ਪੰਜਾਬ ਪੁੱਜੇਗਾ। ਨਗਰ ਕੀਰਤਨ ਦੇ ਪ੍ਰਬੰਧਾਂ ਦੀ ਤਿਆਰੀ ਲਈ ਅੱਜ ਸਮੀਖਿਆ […]
ਜਾਗ੍ਰਿਤੀ ਯਾਤਰਾ ਦੀ ਸੰਪੂਰਨਤਾ ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਰੂ ਜੀ ਦੇ ਸ਼ਸਤ੍ਰ ਪਟਨਾ ਸਾਹਿਬ ਪਹੁੰਚੇ

133 Viewsਨਵੀਂ ਦਿੱਲੀ, 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਜਾਗ੍ਰਿਤੀ ਯਾਤਰਾ ਦੇ ਸਮਾਪਨ ਤੋਂ ਬਾਅਦ ਗੁਰੂ ਮਹਾਰਾਜ ਦੇ ਸਰੂਪ ਅਤੇ ਸ਼ਸਤ੍ਰਾਂ ਨੂੰ ਲੈ ਕੇ ਚਾਰਟਰਡ ਵਿਮਾਨ ਦੁਪਹਿਰ ਬਾਅਦ ਪਟਨਾ ਹਵਾਈ ਅੱਡੇ ‘ਤੇ ਪਹੁੰਚਿਆ, ਜਿੱਥੇ ਪਟਨਾ ਦੀ ਸੰਗਤ ਨੇ ਸ਼ਾਨਦਾਰ ਸਵਾਗਤ ਕੀਤਾ ਅਤੇ ਨਗਰ ਕੀਰਤਨ ਦੇ ਰੂਪ […]
ਯੂਕੇ ਦੇ ਵਾਲਸਾਲ ਵਿਚ 20 ਸਾਲਾਂ ਪੰਜਾਬੀ ਔਰਤ ਨਾਲ ਜਬਰਜਿਨਾਹ, ਸਿੱਖ ਆਗੂਆਂ ਤੇ ਸਿੱਖ ਐਮਪੀ ਨੇ ਕੀਤੀ ਨਿੰਦਾ

147 Views ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਵਾਲਸਾਲ ਵਿਖ਼ੇ ਇੱਕ 20 ਸਾਲਾ ਔਰਤ, ਜਿਸਦੀ ਪਛਾਣ ਭਾਰਤੀ ਮੂਲ ਦੀ ਹੋਣ ਵਜੋਂ ਹੋਈ ਹੈ, ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ ਸੀ, ਜਿਸ ਨੂੰ ਪੁਲਿਸ ਦਾ ਮੰਨਣਾ ਹੈ ਕਿ ਇਹ ਹਫਤੇ ਦੇ ਅੰਤ ਵਿੱਚ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਵਿੱਚ ਇੱਕ “ਨਸਲੀ ਤੌਰ […]
