ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

157 Viewsਨਵੀਂ ਦਿੱਲੀ, 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਅੱਜ ਖਾਲਸਾ ਕਾਲਜ […]

ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

144 Viewsਨਵੀਂ ਦਿੱਲੀ 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਹਰ ਸਾਲ ਦੀ ਤਰ੍ਹਾਂ, ਇਸ ਸਾਲ ਵੀ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਸੁਭਾਸ਼ ਨਗਰ ਦੇ ਇੱਕ ਬਲਾਕ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਚਾਰ ਦਿਨਾਂ ਧਾਰਮਿਕ ਪ੍ਰੋਗਰਾਮ ਦੇ ਪਹਿਲੇ ਦਿਨ, ਸੁਭਾਸ਼ ਨਗਰ ਵਿੱਚ ਇੱਕ ਵਿਸ਼ਾਲ […]

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਾਂਦੀ ਦਾ ਸਿੱਕਾ ਲਾਂਚ

135 Viewsਨਵੀਂ ਦਿੱਲੀ, 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਲਾਂਚ ਕੀਤਾ ਗਿਆ। ‌ਸਿੱਕਾ ਲਾਂਚ ਕਰਨ ਵੇਲੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ […]

ਕਾਲਕਾ ਸਿਰਸਾ ਟੀਮ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਖੁਲਣ ਦੇ ਡਰ ਤੋਂ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਖਾਰਿਜ ਕਰਣ ਦਾ ਰਚਿਆ ਢਕਵੰਜ: ਸਰਨਾ ???? ਦਿੱਲੀ ਕਮੇਟੀ ਪ੍ਰਬੰਧ ਵਿਚ ਵਧਦੀ ਸਰਕਾਰੀ ਦਖਲਅੰਦਾਜੀ ਪੰਥ ਲਈ ਚਿੰਤਾਜਨਕ

160 Views  ਨਵੀਂ ਦਿੱਲੀ, 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ, 350 ਸਾਲਾ ਸ਼ਹੀਦੀ ਨਗਰ ਕੀਰਤਨ ਵਿਚ ਅੜਿਕੇ ਪਾਉਣ, ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰੀ ਖਾਰਜ ਕਰਨ, ਸ੍ਰੀ ਅਕਾਲ ਤਖਤ ਸਾਹਿਬ ਨੂੰ ਪਿੱਠ ਦਿਖਾਉਣ ਅਤੇ ਕਮੇਟੀ ਪ੍ਰਬੰਧ ਵਿਚ ਵਧਦੀ ਸਰਕਾਰੀ ਦਖਲਅੰਦਾਜੀ ਦਾ ਦੋਸ਼ ਲਗਾ ਕੇ ਦਿੱਲੀ ਕਮੇਟੀ ਪ੍ਰਧਾਨ […]