ਪੰਜਾਬੀ ਗਾਇਕ ਮਨਕੀਰਤ ਔਲਖ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

180 Viewsਨਵੀਂ ਦਿੱਲੀ 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤਖ਼ਤ ਪਟਨਾ ਕਮੇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਮਨਕੀਰਤ ਔਲਖ ਨੇ […]

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

124 Viewsਅੰਮ੍ਰਿਤਸਰ, 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ […]

ਸਿੱਖ ਕੌਮ ਅਤੇ ਘੱਟ ਗਿਣਤੀਆਂ ਨੂੰ ਇੰਡੀਆਂ ਵਿਚ ਇਨਸਾਫ਼ ਨਹੀ ਮਿਲ ਸਕਦਾ, ਆਜਾਦ ਸਿੱਖ ਸਟੇਟ ਅਤਿ ਜਰੂਰੀ : ਮਾਨ

129 Viewsਨਵੀਂ ਦਿੱਲੀ, 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਇੰਡੀਆਂ ਦੇ ਹੁਕਮਰਾਨਾਂ, ਅਦਾਲਤਾਂ ਅਫਸਰਸਾਹੀ ਤੇ ਨਿਜਾਮ ਵਿਚ ਲੰਮੇ ਸਮੇ ਤੋ ਉਤਪੰਨ ਹੋ ਚੁੱਕੀਆਂ ਵੱਡੀਆਂ ਖਾਮੀਆ ਵੱਧਦੀ ਰਿਸਵਤਖੋਰੀ ਦੀ ਬਦੌਲਤ ਇਥੇ ਵੱਸਣ ਵਾਲੀ ਸਿੱਖ ਕੌਮ ਤੇ ਹੋਰ ਘੱਟ ਗਿਣਤੀ ਕੌਮਾਂ ਨੂੰ ਕਤਈ ਵੀ ਇਨਸਾਫ਼ ਨਹੀ ਮਿਲ ਸਕਦਾ । ਇਸ ਲਈ ਪੰਜਾਬੀਆਂ ਤੇ ਸਿੱਖ ਕੌਮ ਲਈ ਇਹ ਜਰੂਰੀ ਹੈ […]

ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਲਈ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪਿਆ ਗਿਆ ਮੰਗ ਪੱਤਰ: ਭੋਗਲ ???? ਇਸ ਮੁੱਦੇ ‘ਤੇ ਚਰਚਾ ਕਰਨ ਲਈ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਨਹੀਂ ਦੇ ਰਹੇ ਮੁਲਾਕਾਤ ਲਈ ਸਮਾਂ

171 Viewsਨਵੀਂ ਦਿੱਲੀ 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਭੋਗਲ ਅਤੇ ਸਕੱਤਰ ਜਨਰਲ ਰਵਿੰਦਰ ਸਿੰਘ ਖੁਰਾਣਾ ਨੇ ਕਿਹਾ ਕਿ ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੀ ਯਾਦ ਵਿੱਚ ਇੱਕ ਯਾਦਗਾਰ ਬਣਾਉਣ ਦੀ ਮੰਗ ਕਰਨ ਵਾਲਾ ਇੱਕ ਮੰਗ ਪੱਤਰ ਭਾਰਤ ਦੇ ਪ੍ਰਧਾਨ ਮੰਤਰੀ, ਮਾਨਯੋਗ ਸ਼੍ਰੀ […]

3 ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

171 Views3 ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਦਿੱਤੇ ਹੁਕਮ   ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਲਿਆ ਗਿਆ ਫ਼ੈਸਲਾ