ਅਮਰੀਕਨ ਸਿੱਖ ਕਾਕਸ ਵੱਲੋਂ ਕੀਤੇ ਸਫਲ ਯਤਨ ਨਾਲ, ਅਮਰੀਕੀ ਕਾਂਗਰਸਮੈਨ ਡੇਵਿਡ ਵਾਲਾਡਾਓ ਨੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਨੂੰ ਮਾਨਤਾ ਦਿਵਾਉਣ ਲਈ ਮੱਤਾ ਪੇਸ਼ ਕੀਤਾ ???? ਮੱਤੇ ਵਿਚ ਦੋਸ਼ੀਆਂ ਨੂੰ ਜਵਾਬਦੇਹ ਬਣਾਉਣ ਦੀ ਮੰਗ

146 Viewsਨਵੀਂ ਦਿੱਲੀ 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਨ ਸਿੱਖ ਕਾਕਸ ਵੱਲੋਂ ਕੀਤੇ ਸਫਲ ਯਤਨ ਨਾਲ, ਅਮਰੀਕੀ ਕਾਂਗਰਸਮੈਨ ਡੇਵਿਡ ਵਾਲਾਡਾਓ ਨੇ ਸਿੱਖ ਨਸਲਕੁਸ਼ੀ ਦੀ 41 ਵੀਂ ਯਾਦ ਦਾ ਮਤਾ ਐਚ. ਆਰਈਐਸ. 841 ਅਮਰੀਕੀ ਕਾਂਗਰਸ ਵਿੱਚ ਪੇਸ਼ ਕੀਤਾ ਗਿਆ ਹੈ । ਸਿੱਖ ਅਮਰੀਕੀ ਭਾਈਚਾਰਾ, ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਦੇ ਕੋ-ਚੇਅਰ ਵਜੋਂ ਆਪਣਾ ਸਮਰਥਨ ਦੇਣ ਲਈ ਅਮਰੀਕੀ […]
ਗੁਰੂ ਚਰਨ ਯਾਤਰਾ ਦਾ ਤਖ਼ਤ ਪਟਨਾ ਸਾਹਿਬ ਵਿਖੇ ਸਫਲਤਾਪੂਰਵਕ ਸਮਾਪਨ ???? ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਸਾਹਿਬ ਕੌਰ ਜੀ ਦੇ ਜੋੜੇ ਸਾਹਿਬ ਤਖ਼ਤ ਪਟਨਾ ਸਾਹਿਬ ਵਿਖੇ ਸੁਸ਼ੋਭਤ

148 Viewsਨਵੀਂ ਦਿੱਲੀ, 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):– ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜੇ ਸਾਹਿਬ ਨੂੰ ਲੈ ਕੇ ਦਿੱਲੀ ਦੇ ਗੁਰਦੁਆਰਾ ਮੋਤੀ ਸਾਹਿਬ ਤੋਂ ਚਲ ਕੇ “ਚਰਨ ਸੁਹਾਵੇ ਗੁਰੂ ਚਰਨ ਯਾਤਰਾ” ਤਖ਼ਤ ਪਟਨਾ ਸਾਹਿਬ ਪਹੁੰਚੀ, ਜਿਥੇ ਗੁਰੂ ਸਾਹਿਬ ਅਤੇ ਮਾਤਾ ਜੀ ਦੇ ਜੋੜੇ ਸਾਹਿਬ ਨੂੰ ਸਦਾ ਲਈ ਤਖ਼ਤ ਪਟਨਾ ਸਾਹਿਬ […]
ਵੈਨਕੂਵਰ ਅਤੇ ਓਟਵਾ ਦੀਆਂ ਭਾਰਤੀ ਅੰਬੈਸੀਆਂ ਦੇ ਬਾਹਰ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਨਵੰਬਰ 1984 ਦੇ ਸ਼ਹੀਦਾਂ ਨੂੰ ਸਮਰਪਿਤ ਭਾਰੀ ਮੁਜਾਹਿਰਾ ???? ਕੈਨੇਡਾ ਵਿਖ਼ੇ ਭਾਰਤੀ ਐਂਬੈਸੀਆਂ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ

183 Viewsਨਵੀਂ ਦਿੱਲੀ 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਵੱਲੋਂ 31ਅਕਤੂਬਰ 2025 ਵਾਲੇ ਦਿਨ ਭਾਰਤ ਦੀਆਂ ਕੈਨੇਡਾ ਅੰਦਰ ਟਰਂਟੋ ਓਟਵਾ ਵੈਨਕੂਵਰ ਦੀਆਂ ਅੰਬੈਸੀਆਂ ਨੂੰ ਘੇਰਨ ਦੀ ਕਾਲ ਦਿੱਤੀ ਗਈ ਸੀ ਜਿਸ ਵਿੱਚ ਕੈਨੇਡਾ ਦੇ ਈਸਟ ਤੋਂ ਲੈ ਕੇ ਕੋਸਟ ਤੱਕ ਵੱਡੀ ਗਿਣਤੀ ਵਿੱਚ ਖਾਲਿਸਤਾਨੀ ਸਿੰਘਾਂ ਵੱਲੋਂ ਭਾਰਤ ਦੀਆਂ ਐੰਬੈਸੀਆਂ ਦੇ ਸਾਹਮਣੇ ਪ੍ਰਦਰਸ਼ਨ ਕੀਤੇ […]
ਕੈਪਟਨ ਹਰਚਰਨ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਸੰਘਰਸ਼ ਦਾ ਇੱਕ ਅਧਿਆਏ ਹੋਇਆ ਖ਼ਤਮ – ਭਾਈ ਅਤਲਾ

133 Viewsਨਵੀਂ ਦਿੱਲੀ 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦੇ ਭਰਾਤਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਚਲੇ ਜਾਣ ਦਾ ਕੌਮ ਨੂੰ ਬਹੁਤ ਵੱਡਾ ਘਾਟਾ ਪਿਆ ਹੈ । ਕਿਉਕਿ ਸਿੱਖ ਸੰਘਰਸ਼ ਦੀਆ ਬਹੁਤ ਸਾਰੀਆਂ ਘਟਨਾਵਾਂ ਦੇ ਉਹ ਜਿੰਦਾ ਪਾਤਰ ਸਨ । ਇਹਨਾਂ ਸਬਦਾਂ ਦਾ ਪ੍ਰਗਟਾਵਾ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ […]
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ’ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖ ਸਾਹਿਤ ਅਤੇ ਚਿੱਤਰਾਂ ਦੀ ਪ੍ਰਦਰਸ਼ਨੀ ਸ਼ੁਰੂ

174 Viewsਨਵੀਂ ਦਿੱਲੀ, 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਬੰਗਲਾ ਸਾਹਿਬ ਜੀ ਦੇ ਸਰੋਵਰ ’ਤੇ ਸਿੱਖ ਸਾਹਿਬ ਅਤੇ ਚਿੱਤਰਾਂ ਦੀ ਪ੍ਰਦਰਸ਼ਨੀ ਅੱਜ ਸ਼ੁਰੂ ਹੋ ਗਈ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ […]
ਕਲਗੀਧਰ ਸਕੂਲ ਭਿੱਖੀਵਿੰਡ ਦੇ ਮਨਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰ ਤੇ ਲਹਿਰਾਇਆ ਸਫਲਤਾ ਦਾ ਝੰਡਾ

147 Viewsਕਲਗੀਧਰ ਸਕੂਲ ਭਿੱਖੀਵਿੰਡ ਦੇ ਮਨਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰ ਤੇ ਲਹਿਰਾਇਆ ਸਫਲਤਾ ਦਾ ਝੰਡਾ ਖਾਲੜਾ 1 ਨਵੰਬਰ(ਗੁਰਪ੍ਰੀਤ ਸਿੰਘ ਸੈਡੀ) ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਖੇਡਾਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਕਾਬਲਿਯਤ ਦਾ ਲੋਹਾ ਮਨਵਾਇਆ ਹੈ। ਮਨਪ੍ਰੀਤ ਸਿੰਘ ਨੇ ਬਾਕਸਿੰਗ ਖੇਡ ਵਿੱਚ ਪਹਿਲਾਂ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ […]
