ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਸਜੀਪੀਸੀ ਦੇ ਪੰਜਵੀ ਬਾਰ ਪ੍ਰਧਾਨ ਬਣਨਾ ਵਿਰੋਧੀ ਸਾਜ਼ਿਸ਼ਕਾਰਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਨੂੰ ਕਰਾਰਾ ਜਵਾਬ: ਪਰਮਜੀਤ ਸਿੰਘ ਵੀਰਜੀ ???? ਧਾਮੀ ਜੀ ਨੂੰ ਵਧਾਈ ਅਤੇ ਪੰਥ ਲਈ ਸਮਰਪਣ, ਵਚਨਬੱਧਤਾ ਤੇ ਨਿਮਰਤਾ ਨਾਲ ਸੇਵਾ ਜਾਰੀ ਰੱਖਣ ਵਾਸਤੇ ਸ਼ੁਭ ਇੱਛਾਵਾਂ
133 Viewsਨਵੀਂ ਦਿੱਲੀ 3 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਸਰਦਾਰ ਪਰਮਜੀਤ ਸਿੰਘ ਵੀਰ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀ ਵਾਰ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ ਹੈ। ਇਸ…
