ਮਹਾਰਾਸ਼ਟਰ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਵਿਸ਼ੇਸ਼ ਬਜਟ ਪਾਸ ਕਰਣ ਲਈ ਧੰਨਵਾਦ: ਬਾਲ ਮਲਕੀਤ ਸਿੰਘ

298 Viewsਨਵੀਂ ਦਿੱਲੀ 4 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਮਹਾਰਾਸ਼ਟਰ ਸਰਕਾਰ ਵਲੋਂ “ਧਰਮ ਦੀ ਚਾਦਰ” ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇੱਕ ਵਿਸ਼ੇਸ਼ ਬਜਟ ਅਲਾਟਮੈਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ । ਬਾਲ ਮਲਕੀਤ ਸਿੰਘ ਰਾਜ ਪੱਧਰੀ ਕਮੇਟੀ ਕਾਰਜਕਾਰੀ ਪ੍ਰਧਾਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ […]

ਸਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਤਰਨਤਾਰਨ ਤੋਂ ਭਾਈ ਮਨਦੀਪ ਸਿੰਘ ਖਾਲਸਾ ਨੂੰ ਜਿਤਾਉਣਾ ਦੀ ਅਪੀਲ-ਭਾਈ ਅਤਲਾ

134 Viewsਨਵੀਂ ਦਿੱਲੀ 4 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਤਰਨ ਤਾਰਨ ਤੋਂ ਭਾਈ ਸੰਦੀਪ ਸਿੰਘ ਸਨੀ ਖਾਲਸਾ ਦੇ ਭਰਾ ਭਾਈ ਮਨਦੀਪ ਸਿੰਘ ਖਾਲਸਾ ਨੂੰ ਜਿਤਾਉਣਾ ਬਹੁਤ ਜਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਕੀਤਾ । ਉਹਨਾਂ ਕਿਹਾ ਕਿ ਹਲਕਾ ਤਰਨ ਤਾਰਨ ਦੀ […]

ਹਰਿਆਣਾ ਸਰਕਾਰ ਵੱਲੋਂ ਤਖ਼ਤ ਪਟਨਾ ਕਮੇਟੀ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਦਿਵਸ ਪ੍ਰੋਗਰਾਮ ਵਿਚ ਸ਼ਮੂਲੀਅਤ ਲਈ ਨਿਮੰਤਰਣ

127 Viewsਨਵੀਂ ਦਿੱਲੀ, 4 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਵੱਲੋਂ ਗੁਰੂ ਤੇਗ ਬਹਾਦੁਰ ਜੀ ਮਹਾਰਾਜ ਦਾ 350ਵਾਂ ਸ਼ਹੀਦੀ ਦਿਵਸ ਸਰਕਾਰੀ ਪੱਧਰ ’ਤੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ, ਜਿਸ ਲਈ ਤਖ਼ਤ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਨਿਮੰਤਰਣ ਪੱਤਰ ਭੇਜਿਆ ਗਿਆ ਹੈ। ਹਰਿਆਣਾ ਸਰਕਾਰ ਵਿੱਚ ਮੰਤਰੀ ਕਿਸ਼ਨ ਬੇਦੀ ਅੱਜ […]

ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ

134 Viewsਨਵੀਂ ਦਿੱਲੀ, 4 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਉਪਰੰਤ ਸ਼ੁਰੂ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ […]