ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

160 Viewsਨਵੀਂ ਦਿੱਲੀ, 6 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਹੋਏ ਜਿਹਨਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ […]
ਸਿੱਖ ਕਤਲੇਆਮ ਵਿਚ ਨਾਮਜਦ ਜਗਦੀਸ਼ ਟਾਈਟਲਰ ਦੇ ਮਾਮਲੇ ਵਿਚ ਵਕੀਲਾਂ ਦੀ ਹੜਤਾਲ ਅਤੇ ਗਵਾਹ ਦੇ ਬਿਮਾਰੀਆਂ ਨਾਲ ਪੀੜਿਤ ਹੋਣ ਕਰਕੇ ਸੁਣਵਾਈ ਟਲੀ

144 Viewsਨਵੀਂ ਦਿੱਲੀ 7 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਵਿਸ਼ੇਸ਼ ਜੱਜ (ਪੀਸੀ ਐਕਟ) ਜਤਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਗਵਾਹ ਕੇਪੀ ਸਿੰਘ ਦੀ ਸਿਹਤ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਜਾਂਚ ਅਧਿਕਾਰੀ (ਆਈਓ) ਨੇ ਦੱਸਿਆ ਕਿ ਕੇਪੀ ਸਿੰਘ ਇਸ […]
ਸਿੱਖ ਕਤਲੇਆਮ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਦੇ ਦੋਸ਼ੀ ਬਲਵਾਨ ਖੋਖਰ ਦੀ ਫਰਲੋ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ

131 Viewsਨਵੀਂ ਦਿੱਲੀ 7 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬਲਵਾਨ ਖੋਖਰ ਵੱਲੋਂ ਦਾਇਰ ਪਟੀਸ਼ਨ ‘ਤੇ ਦਿੱਲੀ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਕਰੇਗੀ। ਬਲਵਾਨ ਖੋਖਰ ਨੇ […]
ਰੰਗਰੇਟਾ ਗੁਰੂ ਦਾ ਬੇਟਾ” ਭਾਈ ਜੇਤਾ ਜੀ ਨੂੰ ਸਮਰਪਿਤ ਬਾਈਕ ਰਾਈਡ ਦਾ ਆਯੋਜਨ ???? ਬੀਬੀ ਰਣਜੀਤ ਕੌਰ ਚੇਅਰਪ੍ਰਸਨ ਜੀਟੀਬੀਆਈਟੀ ਅਤੇ ਦਿੱਲੀ ਕਮੇਟੀ ਦਾ ਸਾਂਝਾ ਉਪਰਾਲਾ

132 Views“ ਨਵੀਂ ਦਿੱਲੀ, 7 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦੁਰ ਇੰਸਟੀਚਿਊਟ ਆਫ ਟੈਕਨੋਲੋਜੀ, ਗੁਰੂ ਤੇਗ ਬਹਾਦੁਰ ਫੋਰਥ ਸੈਨੇਟਰੀ ਇੰਜੀਨੀਅਰਿੰਗ ਕਾਲਜ, ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਦੇ ਸਾਂਝੇ ਉਪਰਾਲੇ ਨਾਲ “ਰੰਗਰੇਟਾ ਗੁਰੂ ਦਾ ਬੇਟਾ” ਬਾਈਕ/ਸਕੂਟਰ ਰਾਈਡ ਦਾ ਆਯੋਜਨ ਕੀਤਾ ਗਿਆ। […]
ਗਾਇਕ ਡਾ. ਸਤਿੰਦਰ ਸਰਤਾਜ ਨੂੰ “ਹਿੰਦ ਦੀ ਚਾਦਰ” ਗੀਤ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

137 Viewsਨਵੀਂ ਦਿੱਲੀ, 7 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਾਇਕ ਡਾ. ਸਤਿੰਦਰ ਸਰਤਾਜ ਨੂੰ ਉਹਨਾਂ ਦੇ ਗੀਤ “ਹਿੰਦ ਦੀ ਚਾਦਰ” ਲਈ ਸਨਮਾਨਿਤ ਕੀਤਾ ਗਿਆ। ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਥਿਤ ਕਮੇਟੀ ਦੇ ਦਫ਼ਤਰ ਵਿੱਚ ਡਾ. ਸਰਤਾਜ ਦੇ ਆਗਮਨ ਉੱਤੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਚੇਅਰਮੈਨ […]
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ???? ਵੱਡੀ ਗਿਣਤੀ ’ਚ ਹਾਜ਼ਰ ਸੰਗਤਾਂ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

158 Viewsਨਵੀਂ ਦਿੱਲੀ, 7 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਥੇ ਸੰਗਤਾਂ ਨੇ ਨਗਰ ਕੀਰਤਨ […]
ਨੌਰਵਿਚ ਦੇ ਸਿੱਖ ਮੇਅਰ ਭਾਈ ਸਵਰਨਜੀਤ ਸਿੰਘ ਖਾਲਸਾ ਅਤੇ ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਦੀ ਇਤਿਹਾਸਕ ਜਿੱਤ ‘ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਵਧਾਈਆਂ

157 Viewsਫਰੈਂਕਫਰਟ, 6 ਨਵੰਬਰ 2025 – ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਅਮਰੀਕਾ ਵਿੱਚ ਹੋਈਆਂ ਸਥਾਨਕ ਚੋਣਾਂ ਦੌਰਾਨ […]
ਤਰਨਤਾਰਨ ਤੋਂ ਆਜ਼ਾਦ ਉਮੀਦਵਾਰ BJP ‘ਚ ਹੋਏ ਸ਼ਾਮਿਲ

181 Viewsਤਰਨਤਾਰਨ ਤੋਂ ਆਜ਼ਾਦ ਉਮੀਦਵਾਰ BJP ‘ਚ ਹੋਏ ਸ਼ਾਮਿਲ ਕੋਮਲਪ੍ਰੀਤ ਸਿੰਘ ਸਿੰਘ ਨੇ ਭਾਜਪਾ ਦਾ ਫੜ੍ਹਿਆ ਪੱਲਾ ਸਾਬਕਾ ਵਿਧਾਇਕ ਮਰਹੂਮ ਡਾ. ਸੋਹਲ ਦੇ ਭਾਣਜਾ ਨੇ ਕੋਮਲਪ੍ਰੀਤ ਸਿੰਘ ਹਰਿਆਣਾ ਦੇ CM ਸੈਣੀ ਨੇ ਕਰਵਾਈ ਜੁਆਇਨਿੰਗ ਅੱਜ ਹੋਏ ਭਾਜਪਾ ਵਿੱਚ ਸ਼ਾਮਲ
ਜ਼ਿਮਨੀ ਚੋਣ -ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

142 Views ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 14 ਨਵੰਬਰ 2025 ਨੂੰ ਵੀ ਰਹੇਗਾ ਡਰਾਈ ਡੇਅ ਤਰਨ ਤਾਰਨ, 7 ਨਵੰਬਰ ( ਗੁਰਪ੍ਰੀਤ ਸਿੰਘ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ […]
