ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਸ਼ਟਰੀ ਦਮਨ ‘ਤੇ ਬ੍ਰਿਟਿਸ਼ ਖੁਫੀਆ ਜਾਣਕਾਰੀ ਨੂੰ ਰਿਸ਼ੀ ਸੁਨਕ ਦੀ ਸਰਕਾਰ ਵਲੋਂ ਦਬਾਉਣ ਦੇ ਦੋਸ਼: ਦਬਿੰਦਰਜੀਤ ਸਿੰਘ ???? ਬਲੂਮਬਰਗ ਦੀ ਰਿਪੋਰਟ ਮੁਤਾਬਿਕ ਯੂਕੇ ਸਰਕਾਰ ਨੇ ਕੈਨੇਡਾ ਨੂੰ ਦਿੱਤੇ ਸਨ ਭਾਰਤ ਦੀ ਸਮੂਲੀਅਤ ਦੇ ਪੁਖਤਾ ਸਬੂਤ

122 Viewsਨਵੀਂ ਦਿੱਲੀ 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂਕੇ) ਨੇ ਬਲੂਮਬਰਗ ਵਲੋਂ ਭਾਈ ਹਰਦੀਪ ਸਿੰਘ ਨਿੱਝਰ, ਭਾਈ ਅਵਤਾਰ ਸਿੰਘ ਖੰਡਾ ਅਤੇ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਅਤੇ ਕਤਲ ਦੀ ਸਾਜ਼ਿਸ਼ ਵਿਚ ਭਾਰਤ ਦੀ ਭੂਮਿਕਾ ਦੇ ਪੁਖਤਾ ਸਬੂਤਾਂ ਦੀ ਗੱਲ ਕਰਦਿਆਂ ਦਸਤਾਵੇਜ਼ੀ ‘ਇਨਸਾਈਡ ਦ ਡੈਥਸ ਦੈਟ ਰੌਕਡ ਇੰਡੀਆਜ਼ ਰਿਲੇਸ਼ਨਸ਼ਿਪਸ ਵਿਦ ਦ ਵੈਸਟ’ ਤੋਂ ਬਾਅਦ […]
ਕੇਂਦਰ ਅਤੇ ਸੂਬਾ ਸਰਕਾਰਾਂ ਕੋਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਵਿਚ ਸ਼ਮੂਲੀਅਤ ਲਈ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਦੀ ਮੰਗ: ਸਰਨਾ

125 Viewsਨਵੀਂ ਦਿੱਲੀ, 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਨੂੰ ਇੱਕ ਮਹੀਨੇ ਲਈ ਪੈਰੋਲ ‘ਤੇ ਰਿਹਾਅ ਕਰਨ ਤਾਂ ਜੋ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਮਨਾ ਰਹੀ […]
ਵਿਕਰਮ ਵੀਰ ਸਿੰਘ ਬਾਵਾ ਨੇ ਗਰੀਸ ‘ਚ ਅੰਤਰਰਾਸ਼ਟਰੀ ਪ੍ਰਤੀਯੋਗਤਾ ਵਿੱਚ ਆਇਰਨ ਮੈਨ ਦਾ ਖਿਤਾਬ ਜਿੱਤ ਕੇ ਸਿੱਖਾਂ ਦਾ ਵਧਾਇਆ ਮਾਣ

137 Viewsਨਵੀਂ ਦਿੱਲੀ 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬਾਵਾ ਪਰਿਵਾਰ ਜੋ ਕਿ ਗੁਰੂ ਘਰਾਂ ਦੀਆਂ ਸੇਵਾਵਾਂ ਦੇ ਨਾਲ ਜੁੜਿਆ ਹੋਇਆ ਹੈ ਲਗਾਤਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਸਮਰਪਿਤ ਭਾਵਨਾ ਨਾਲ ਸੇਵਾ ਨਿਭਾ ਰਿਹਾ ਹੈ। ਬਾਵਾ ਗੁਰਿੰਦਰ ਸਿੰਘ ਦੇ ਬੇਟੇ ਵਿਕਰਮ ਵੀਰ ਸਿੰਘ ਬਾਵਾ ਨੇ ਸਿੱਖੀ ਸਰੂਪ ‘ਚ ਰਹਿੰਦਿਆ ਗਰੀਸ ਵਿੱਚ ਆਇਰਨ ਮੈਨ ਦਾ ਖਿਤਾਬ ਹਾਸਲ […]
ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਮਨਸ਼ਾ ਨਾਲ ਪੰਜਾਬ ਸਰਕਾਰ ਜਾਣ ਬੁਝ ਕੇ ਧਾਰਮਿਕ ਸਮਾਗਮਾਂ ਵਿਚ ਕਰ ਰਹੀ ਹੈ ਦਖਲਅੰਦਾਜ਼ੀ ???? ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚ ਕੇ ਆਪਣੇ ਕਾਰਜਾਂ ਵਲ ਦੇਵੇ ਧਿਆਨ

128 Viewsਅੰਮ੍ਰਿਤਸਰ, 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਹੈ ਅਤੇ ਪੰਜਾਬ ਸਰਕਾਰ ਨੂੰ ਇਸ […]
ਕੈਨੇਡਾ ਵਿਖ਼ੇ ਜੀ 7 ਮੀਟਿੰਗ ਵਿੱਚ ਸ਼ਾਮਿਲ ਹੋਣ ਵਾਲੇ ਭਾਰਤੀ ਮੰਤਰੀ ਜੈ ਸ਼ੰਕਰ ਦਾ ਸਿੱਖਾਂ ਵੱਲੋਂ ਹੋਵੇਗਾ ਭਾਰੀ ਵਿਰੋਧ: ਪਨੂੰ

143 Viewsਨਵੀਂ ਦਿੱਲੀ 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਨਿਆਗਰਾ ਖੇਤਰ ਵਿੱਚ ਜੀ 7 ਸਮੇਲਣ ਵਿਚ ਵਿਦੇਸ਼ ਮੰਤਰੀਆਂ ਦੀ 11 ਅਤੇ 12 ਨਵੰਬਰ 2025 ਨੂੰ ਹੋਣ ਵਾਲੀ ਮੀਟਿੰਗ ਵਿਚ ਸ਼ਾਮਿਲ ਹੋ ਰਹੇ ਭਾਰਤੀ ਮੰਤਰੀ ਜੈਸ਼ੰਕਰ ਦਾ ਸਿੱਖਸ ਫਾਰ ਜਸਟਿਸ ਵਲੋਂ 24 ਘੰਟੇ ਘੇਰਾ ਪਾਉਣ ਦਾ ਸੱਦਾ ਦਿੱਤਾ ਗਿਆ ਹੈ । ਐਸਐਫਜੇ ਦੇ ਜਨਰਲ ਕੌਂਸਲ […]
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ ਗਿਆ।

128 Views ਜਰਮਨ 8 ਨਵੰਬਰ (ਖਿੜਿਆ ਪੰਜਾਬ) ਸਿੱਖ ਧਰਮ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਲਖਵੀਰ ਸਿੰਘ, ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਗੁਰਨਿਸ਼ਾਨ ਸਿੰਘ […]
