ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ

127 Viewsਨਵੀਂ ਦਿੱਲੀ, 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਆਪਣੀ ਵਿਲੱਖਣ ਪਛਾਣ ਰੱਖਣ ਵਾਲੇ ਬਖ਼ਸ਼ੀ ਪਰਿਵਾਰ ਵੱਲੋਂ ਮਰਹੂਮ ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਕਰੋਲ ਬਾਗ, ਦਿੱਲੀ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸੈਂਟ੍ਰਲ ਜ਼ੋਨ ਦੇ ਲਗਭਗ ਸਾਰੇ ਸਕੂਲਾਂ ਦੇ ਬੱਚਿਆਂ ਨੇ ਭਾਗ […]

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਮਾਗਮ ???? ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਤੁਰੰਤ ਲਾਗੂ ਕਰੇ : ਐਡਵੋਕੇਟ ਧਾਮੀ

190 Viewsਨਵੀਂ ਦਿੱਲੀ, 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ […]

ਪਾਤਸ਼ਾਹੀ ਦਾਵਾ ਜੱਥੇਬੰਦੀ ਨੇ ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਵਲੋਂ ਨਵੰਬਰ ਦੇ ਪਹਿਲੇ ਹਫਤੇ ਨੂੰ ‘ਪੰਜਾਬੀ ਹਫ਼ਤਾ’ ਮਨਾਉਣ ਦਾ ਕੀਤਾ ਭਾਰੀ ਵਿਰੋਧ ???? ਨਵੰਬਰ 1984 ਸਿੱਖ ਨਸਲਕੁਸ਼ੀ ਨੂੰ ਵਿਸਾਰ ਕੇ ਕਰਵਾਏ ਗਏ ਨਾਚ ਭੰਗੜੇ ਦੇ ਪ੍ਰੋਗਰਾਮ

136 Viewsਨਵੀਂ ਦਿੱਲੀ 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸਮੂਹ ਪਾਤਸ਼ਾਹੀ ਦਾਵਾ ਨੇ ਨਿਊਜ਼ੀਲੈਂਡ ਵਿੱਚ ਭਾਰਤ ਸਰਕਾਰ ਦੇ ਰਾਜਦੁਤ ਵਲੋਂ ਨਵੰਬਰ ਦੇ ਪਹਿਲੇ ਹਫਤੇ ਨੂੰ ‘ਪੰਜਾਬੀ ਹਫ਼ਤਾ’ ਮਨਾਉਣ ਨੂੰ 1984 ਦੇ ਸਿੱਖ ਨਸਲਕੁਸ਼ੀ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਵਜੋਂ ਨਿੰਦਾ ਕੀਤੀ ਹੈ। ਭਾਰਤੀ ਹਾਈ ਕਮਿਸ਼ਨਰ ਨੇ ਨਵੰਬਰ ਦੇ ਪਹਿਲੇ ਹਫ਼ਤੇ ਨੂੰ ਪੰਜਾਬੀ ਭਾਸ਼ਾ ਹਫ਼ਤਾ ਘੋਸ਼ਿਤ […]

ਭਾਰਤੀ ਰਾਜਦੁਤਾਂ ਦਾ ਕੈਨੇਡਾ ਦੇ ਓਟਵਾ, ਵੈਨਕੂਵਰ, ਸਰੀ ਅਤੇ ਹੋਰ ਥਾਵਾਂ ‘ਤੇ ਕੈਨੇਡੀਅਨ ਸਿੱਖਾਂ ਵੱਲੋਂ ਭਾਰੀ ਵਿਰੋਧ ???? ਖ਼ਰਾਬ ਮੌਸਮ ਅਤੇ ਪੁਲਿਸ ਬੈਰੀਗੇਡ ਦੇ ਬਾਵਜੂਦ ਵੱਡੇ ਪੱਧਰ ਤੇ ਹੋਇਆ ਇੱਕਠ ਅਤੇ ਰੋਸ-ਮੁਜਾਰਾ

157 Viewsਨਵੀਂ ਦਿੱਲੀ 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਰਾਜਦੁਤ ਵਲੋਂ ਕੈਨੇਡਾ ਦੇ ਵੈਨਕੂਵਰ ਅਤੇ ਵੱਖ-ਵੱਖ ਸ਼ਹਿਰਾਂ ਦੇ ਵਿੱਚ ਵੱਖ-ਵੱਖ ਥਾਵਾਂ ਤੇ ਜਾਕੇ ਲਾਇਫ਼ ਸਰਟੀਫਿਕੇਟ ਵੰਡੇ ਜਾ ਰਹੇ ਹਨ, ਇਸ ਦਾ ਪਤਾ ਲਗਦੇ ਹੀ ਜਿੱਥੇ-ਜਿੱਥੇ ਵੀ ਭਾਰਤੀ ਕੌਂਸਲੇਟ ਆਏ ਹਨ ਓਸ ਹਰ ਥਾਂ ਤੇ ਖਾਲਿਸਤਾਨੀ ਜਥੇਬੰਦੀਆਂ ਵਲੋਂ ਟੀਮ ਨਿੱਝਰ ਦੇ ਸਹਿਯੋਗ ਨਾਲ ਭਾਵੇਂ ਉਹ ਰੋਸ […]

ਫਰੈਕਫੋਰਟ ਦੀਆਂ ਸੰਗਤਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਤੇ ਤਿੰਨ ਮਹਾਨ ਗੁਰਸਿੱਖ ਸ਼ਹੀਦਾਂ ਦੇ 350ਸਾਲਾ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ।

196 Viewsਫਰੈਂਕਫੋਰਟ (ਜਰਮਨੀ) 9 ਨਵੰਬਰ (ਸੰਦੀਪ ਸਿੰਘ ਖਾਲੜਾ) : ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਦੇ ਰੱਖਵਾਲੇ ਨੌਵੇ ਪਾਤਿਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਤਿੰਨ ਮਹਾਨ ਗੁਰਸਿੱਖ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ […]